ਵਿਕੀਪੀਡੀਆ:ਚੋਣਵੀਆਂ ਵਰ੍ਹੇ-ਗੰਢਾਂ/23 ਅਪਰੈਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

23 ਅਪਰੈਲ

ਵਿਸ਼ਵ ਪੁਸਤਕ ਦਿਵਸ (1995 ਤੋਂ ਸ਼ੁਰੂ)

  • 1616ਵਿਲੀਅਮ ਸ਼ੈਕਸਪੀਅਰ ਦੀ ਮੌਤ ਹੋਈ।
  • 1915ਵੈਨਕੂਵਰ ਦੀ ਅਦਾਲਤ ਵਿਚ ਭਾਈ ਰਾਮ ਸਿੰਘ ਧੁਲੇਤਾ (ਜਲੰਧਰ) ਨੇ ਅੰਗਰੇਜਾਂ ਦੇ ਟਾਉਟ ਰਾਮ ਚੰਦ ਨੂੰ ਗੋਲੀਆਂ ਮਾਰ ਕੇ ਮਾਰ ਦਿਤਾ ਤੇ ਪੁਲਿਸ ਨੇ ਰਾਮ ਸਿੰਘ ਨੂੰ ਵੀ ਉਥੇ ਹੀ ਗੋਲੀਆਂ ਮਾਰ ਕੇ ਮਾਰ ਦਿਤਾ।
  • 1930ਪਿਸ਼ਾਵਰ ਵਿਚ ਆਪਣੀ ਰਜਮੈਂਟ ਨੂੰ ਪਠਾਣਾਂ ਦੇ ਜਲੂਸ ਤੇ ਗੋਲੀ ਚਲਾਉਣ ਦਾ ਹੁਕਮ ਦੇਣ ਤੋਂ ਇਨਕਾਰ ਕਰਨ ਤੇ ਚੰਦਰ ਸਿੰਘ ਗੜਵਾਲੀ ਦਾ 59 ਸਾਥੀਆਂ ਸਮੇਤ ਕੋਰਟ ਮਾਰਸ਼ਲ ਕੀਤਾ ਗਿਆ।
  • 1992ਅਕਾਦਮੀ ਇਨਾਮ ਜੇਤੂ ਫਿਲਮਕਾਰ ਸਤਿਆਜੀਤ ਰੇਅ ਦਾ ਕੋਲਕਾਤਾ ਵਿਚ ਦਿਹਾਂਤ।
  • 2005ਇੰਟਰਨੈੱਟ ਤੇ ਯੂ ਟਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ ਹੋਈ।
  • 1985ਕੋਕਾ ਕੋਲਾ ਨੇ ਆਪਣਾ ਫਾਰਮੂਲਾ ਬਦਲ ਕੇ ਨਵਾ ਕੋਕ ਰਲੀਜ ਕੀਤਾ। ਜਿਸ ਦਾ ਨਾਂਹਵਾਚਕ ਹੁਗਾਰੇ ਕਾਰਨ ਬਾਪਸ ਲਿਆ ਗਿਆ।

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 22 ਅਪਰੈਲ23 ਅਪਰੈਲ24 ਅਪਰੈਲ