ਸਮੱਗਰੀ 'ਤੇ ਜਾਓ

ਵਿਸ਼ਵ ਪਸ਼ੂ ਸੁਰੱਖਿਅਤ ਦਿਵਸ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਵਿਸ਼ਵ ਪਸ਼ੂ ਸੁਰੱਖਿਅਤ ਦਿਵਸ ਹਰ ਸਾਲ 4 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਪਸ਼ੂਆਂ ਅਤੇ ਪੰਛੀਆਂ ਦੀ ਸਾਂਭ ਸੰਭਾਲ, ਹੱਕ ਤੇ ਉਨ੍ਹਾਂ ਦੇ ਨਿਵਾਸ ਸਥਾਨ ਦੇ ਪ੍ਰਬੰਧ ਤੇ ਉਨ੍ਹਾਂ ਦੀ ਸੁਰੱਖਿਆ ਕਰਨਾ ਹੈ। ਇਸ ਦਿਨ ਦੀ ਸ਼ੁਰੂਆਤ 1931 ਵਿੱਚ ਕੀਤੀ ਗਈ।[1][2]

ਹਵਾਲੇ

[ਸੋਧੋ]