ਸਮੱਗਰੀ 'ਤੇ ਜਾਓ

ਵਿਸ਼ਵ ਵਿਰਾਸਤ ਟਿਕਾਣਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
(ਵਿਸ਼ਵ ਵਿਰਾਸਤ ਸਾਈਟ ਤੋਂ ਮੋੜਿਆ ਗਿਆ)
ਵਿਸ਼ਵ ਵਿਰਾਸਤ ਕਮੇਟੀ ਦਾ ਲੋਗੋ

ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ (ਯੁਨੈਸਕੋ) ਵਿਸ਼ਵ ਵਿਰਾਸਤ ਟਿਕਾਣਾ ਉਹ ਥਾਂ (ਜਿਵੇਂ ਕਿ ਜੰਗਲ, ਪਹਾੜ, ਝੀਲ, ਮਾਰੂਥਲ, ਸਮਾਰਕ, ਇਮਾਰਤ, ਭਵਨ ਸਮੂਹ ਜਾਂ ਸ਼ਹਿਰ) ਹੁੰਦੀ ਹੈ ਜਿਸ ਨੂੰ ਯੁਨੈਸਕੋ ਵੱਲੋਂ ਵਿਸ਼ੇਸ਼ ਸੱਭਿਆਚਾਰਕ ਜਾਂ ਭੌਤਿਕੀ ਮਹੱਤਤਾ ਕਰ ਕੇ ਸੂਚੀਬੱਧ ਕੀਤਾ ਗਿਆ ਹੋਵੇ।[1] ਇਹ ਸੂਚੀ ਨੂੰ ਯੁਨੈਸਕੋ ਵਿਸ਼ਵ ਵਿਰਾਸਤ ਕਮੇਟੀ ਹੇਠ ਅੰਤਰਰਾਸ਼ਟਰੀ ਵਿਸ਼ਵ ਵਿਰਾਸਤ ਪ੍ਰੋਗਰਾਮ ਵਜੋਂ ਸੰਭਾਲਿਆ ਜਾਂਦਾ ਹੈ, ਜਿਸ ਵਿੱਚ 21 ਮੁਲਕਾਂ ਦੀਆਂ ਪਾਰਟੀਆਂ ਹੁੰਦੀਆਂ ਹਨ[2] ਜੋ ਉਹਨਾਂ ਦੀ ਸਧਾਰਨ ਸਭਾ ਵੱਲੋਂ ਚੁਣੇ ਜਾਂਦੇ ਹਨ।[3]

ਅੰਕੜੇ

[ਸੋਧੋ]

ਹੇਠਲੀ ਸਾਰਨੀ ਵਿੱਚ ਜੋਨਾਂ ਮੁਤਾਬਕ ਟਿਕਾਣਿਆਂ ਦੀ ਗਿਣਤੀ ਅਤੇ ਉਹਨਾਂ ਦਾ ਵਰਗੀਕਰਨ ਦਿੱਤਾ ਗਿਆ ਹੈ:[4][5]

ਜੋਨ ਕੁਦਰਤੀ ਸੱਭਿਆਚਾਰਕ ਮਿਸ਼ਰਤ ਕੁਲ
ਉੱਤਰੀ ਅਮਰੀਕਾ ਅਤੇ ਯੂਰਪ 68 417 11 496[6]
ਏਸ਼ੀਆ ਅਤੇ ਓਸ਼ੇਨੀਆ 55 148 10 213[6]
ਅਫ਼ਰੀਕਾ 39 48 4 91
ਅਰਬ ਮੁਲਕ 5 67 2 74
ਲਾਤੀਨੀ ਅਮਰੀਕਾ ਅਤੇ ਕੈਰੇਬੀਅਨ 36 91 3 130
ਉਪ-ਕੁੱਲ 203 771 30 1004
ਦੂਹਰੇ ਗਿਣੇ ਹਟਾ ਕੇ* 15 26 1 42
ਕੁੱਲ 188 745 29 962

* ਕਿਉਂਕਿ ਕੁਝ ਟਿਕਾਣੇ ਇੱਕ ਤੋਂ ਵੱਧ ਦੇਸ਼ਾਂ ਨਾਲ਼ ਸਬੰਧ ਰੱਖਦੇ ਹਨ, ਇਸ ਕਰ ਕੇ ਦੇਸ਼ ਜਾਂ ਖੇਤਰ ਮੁਤਾਬਕ ਗਿਣਤੀ ਕਰਦੇ ਹੋਏ ਦੂਹਰੀ ਵਾਰ ਗਿਣੇ ਜਾ ਸਕਦੇ ਹਨ।

ਰਾਜਖੇਤਰੀ ਵੰਡ

[ਸੋਧੋ]

ਨੋਟ: ਇਸ ਰੂਪ-ਰੇਖਾ ਵਿੱਚ ਦਸ ਜਾਂ ਵੱਧ ਵਿਰਾਸਤੀ ਟਿਕਾਣਿਆਂ ਵਾਲੇ ਦੇਸ਼ ਹੀ ਸ਼ਾਮਲ ਕੀਤੇ ਗਏ ਹਨ।

  • ਭੂਰਾ: 40 ਜਾਂ ਉਸ ਤੋਂ ਵੱਧ ਵਿਰਾਸਤੀ ਟਿਕਾਣਿਆਂ ਵਾਲੇ ਦੇਸ਼
  • ਹਲਕਾ ਭੂਰਾ: 30 ਤੋਂ 39 ਵਿਰਾਸਤੀ ਟਿਕਾਣਿਆਂ ਵਾਲੇ ਦੇਸ਼
  • ਸੰਗਤਰੀ: 20 ਤੋਂ 29 ਵਿਰਾਸਤੀ ਟਿਕਾਣਿਆਂ ਵਾਲੇ ਦੇਸ਼
  • ਨੀਲਾ: 15 ਤੋਂ 19 ਵਿਰਾਸਤੀ ਟਿਕਾਣਿਆਂ ਵਾਲੇ ਦੇਸ਼
  • ਹਰਾ: 10 ਤੋਂ 14 ਵਿਰਾਸਤੀ ਟਿਕਾਣਿਆਂ ਵਾਲੇ ਦੇਸ਼

ਗੈਲਰੀ

[ਸੋਧੋ]

ਬਾਹਰੀ ਕੜੀਆਂ

[ਸੋਧੋ]

ਹਵਾਲੇ

[ਸੋਧੋ]
  1. "World Heritage".
  2. ਯੁਨੈਸਕੋ ਵਿਸ਼ਵ ਵਿਰਾਸਤ ਟਿਕਾਣੇ ਦੀ ਵੈੱਬਸਾਈਟ ਮੁਤਾਬਕ, States Parties are countries that signed and ratified The World Heritage Convention. As of November 2007, there are a total of 186 states party.
  3. "The World Heritage Committee". UNESCO World Heritage Site. Retrieved 2006-10-14.
  4. Stats
  5. World Heritage List
  6. 6.0 6.1 ਉਵਸ ਨੂਰ ਬੇਟ ਜੋ ਕਿ ਮੰਗੋਲੀਆ ਅਤੇ ਰੂਸ ਵਿੱਚ ਸਥਿਤ ਹੈ ਇਸੇ ਏਸ਼ੀਆ-ਪ੍ਰਸ਼ਾਂਤ ਜੋਨ ਵਿੱਚ ਗਿਣਿਆ ਗਿਆ ਹੈ।