ਵਿੱਕੀ ਗੌਂਡਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਵਿੱਕੀ ਗੌਂਡਰ ਪੰਜਾਬ ਦੇ ਮੁਕਤਸਰ ਜ਼ਿਲੇ ਦੇ ਪਿੰਡ ਸਰਾਵਾਂ ਬੋਦਲਾ ਦਾ ਰਹਿਣ ਵਾਲਾ ਨੌਂਜਵਾਨ ਸੀ, ਜਿਸ ਦੀ 26 ਜਨਵਰੀ 2018 ਨੂੰ ਪੁਲਿਸ ਮੁਕਾਬਲੇ ਵਿੱਚ ਮੌਤ ਹੋ ਗਈ ਸੀ।