ਸਕਲੇਰਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Sclera

ਅੱਖ ਦੀ ਗੇਂਦ ਦਾ ਚਿੱਟਾ ਦਿੱਸਣ ਵਾਲਾ ਹਿੱਸਾ ਸਕਲੇਰਾ ਦਾ ਹੀ ਹਿੱਸਾ ਹੈ। ਸਕਲੇਰਾ ਇੱਕ ਸਖਤ ਮਾਦੇ ਦਾ ਬਣਿਆ ਹੁੰਦਾ ਹੈ ਇਸ ਦਾ ਮੁੱਖ ਕਰਤਵ ਪੂਰੀ ਅੱਖ ਨੂੰ ਢੱਕ ਕੇ ਰਖਣਾ ਹੈ। ਇਸ ਦੇ ਵਿੱਚ ਗੁਲਾਬੀ ਰੰਗ ਦੀਆਂ ਜੋ ਝਰੀਟਾਂ ਦਿਖਾਈ ਦੇਂਦੀਆ ਹਨ ਉਹ ਲਹੂ ਨਾੜੀਆਂ ਦੀਆ ਹਨ ਜੋ ਸਕਲੇਰਾ ਨੂੰ ਲਹੂ ਦੀ ਪੂਰਤੀ ਕਰਦੀਆਂ ਹਨ।