ਸਕਿੰਟ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਇੱਕ ਸਕਿੰਟ ਨੂੰ ਦਰਸਾਉਂਦਾ ਹੋਇਆ ਝਪਕਦਾ ਚੱਕਰ.

ਸਕਿੰਟ ਜਾਂ ਸੈਕੰਡ ਆਮ ਭਾਸ਼ਾ ਵਿੱਚ ਸਮੇਂ ਦੀ ਸਭ ਤੋ ਛੋਟੀ ਇਕਾਈ ਮੰਨੀ ਜਾਦੀ ਹੈ ਪਰ ਵਿਗਿਆਨਕ ਇਹ ਮੰਨਦੇ ਹਨ ਕਿ ਸਕਿੰਟ ਨੂੰ ਅਗੇ ਕਈ ਹਿਸਿਆਂ ਵਿੱਚ ਵੰਡਿਆ ਜਾ ਸਕਦਾ ਹੈ