ਸਕੂਲ ਮੈਗਜ਼ੀਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਸਕੂਲ ਮੈਗਜ਼ੀਨ ਸਕੂਲ ਪੱਧਰ ਤੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਮੱਦਦ ਨਾਲ ਛਾਪਿਆ ਜਾਂਦਾ ਮੈਗਜ਼ੀਨ ਜਾਂ ਰਸਾਲਾ ਹੁੰਦਾ ਹੈ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਦੀਆਂ ਮੌਲਿਕ ਰਚਨਾਵਾਂ ਨੂੰ ਸ਼ਾਮਿਲ ਕੀਤਾ ਜਾਂਦਾ ਹੈ । ਇਹ ਬਹੁਭਾਸ਼ਾਈ ਵੀ ਹੋ ਸਕਦਾ ਹੈ। ਹਰ ਬੱਚੇ ਦੇ ਮਨ ਅੰਦਰ ਬਹੁਤ ਛੁਪੀਆਂ ਹੋਈਆਂ ਰੁਚੀਆਂ, ਖਿਆਲ, ਵਲਵਲੇ ਆਦਿ ਹੁੰਦੇ ਹਨ ਜੋ ਉਸ ਦੀ ਸ਼ਖ਼ਸੀਅਤ ਨਿਖਾਰਨ ਵਿੱਚ ਸਹਾਈ ਹੋ ਸਕਦੇ ਹਨ, ਜੇ ਇਨ੍ਹਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਦਾ ਵਿਸ਼ਲੇਸ਼ਣ ਕਰ ਕੇ ਸਹੀ ਸੇਧ ਦਿੱਤੀ ਜਾਵੇ। ਇਸ ਕਾਰਜ ਲਈ ਸਕੂਲ ਮੈਗਜ਼ੀਨ ਦਾ ਮਹੱਤਵਪੂਰਨ ਰੋਲ ਹੈ।[1]

ਹਵਾਲੇ[ਸੋਧੋ]