ਸਠਿਆਲਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਸਠਿਆਲਾ ਭਾਰਤੀ ਰਾਜ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵਿੱਚ ਸਥਿਤ ਇੱਕ ਪਿੰਡ ਹੈ। ਇਹ ਬਿਆਸ ਤੋਂ 5 ਕਿਲੋਮੀਟਰ ਦੂਰ ਹੈ। ਇਹ ਇਸ ਲਈ ਵੀ ਜਾਣਿਆ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਖੇਤਰੀ ਕੈਂਪਸ ਇਥੇ ਸਥਿਤ ਹੈ,[1] ਜੋ ਕਿ ਸਭ ਤੋਂ ਤੇਜ਼ੀ ਨਾਲ ਤਰੱਕੀ ਕਰ ਰਿਹਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਖੇਤਰੀ ਕੈਂਪਸ ਹੈ। 

ਹਵਾਲੇ[ਸੋਧੋ]