ਸਪੇਨੀ ਭਾਸ਼ਾ
(ਸਪੈਨਿਸ਼ ਭਾਸ਼ਾ ਤੋਂ ਰੀਡਿਰੈਕਟ)
Jump to navigation
Jump to search
ਸਪੇਨੀ ਭਾਸ਼ਾ (español ਏਸਪਾਨਿਓਲ / castellano ਕਾਸਤੇਲਿਆਨੋ) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਣ ਵਾਲੀ ਇੱਕ ਭਾਸ਼ਾ ਹੈ। ਇਹ ਸੰਸਾਰ ਦੀ ਸਬ ਤੋਂ ਜਿਆਦਾ ਬੋਲੀ ਜਾਣ ਵਾਲੀਆਂ ਭਾਸ਼ਾਵਾਂ ਵਿੱਚੋਂ ਇੱਕ ਹੈ। ਇਹ ਇਸ ਸਾਰੇ ਦੇਸ਼ਾਂ ਦੀ ਮੁੱਖ- ਅਤੇ ਰਾਜਭਾਸ਼ਾ ਹੈ: ਸਪੇਨ, ਅਰਜਨਟੀਨਾ, ਚਿੱਲੀ, ਬੋਲੀਵੀਆ, ਪਨਾਮਾ, ਪਰਾਗੁਏ, ਪੇਰੂ, ਮੈਕਸੀਕੋ, ਕੋਸਤਾ ਰੀਕਾ,ਅਲ ਸਲਵਾਦੋਰ, ਕਿਊਬਾ, ਉਰੂਗੁਏ, ਵੈਨਜ਼ੂਏਲਾ ਆਦਿ।