ਸਮਾਜ ਸ਼ਾਸਤਰ
Jump to navigation
Jump to search
ਸਮਾਜ ਸ਼ਾਸਤਰ ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ।[1] ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼,[2] ਅਤੇ ਆਲੋਚਨਾਤਮਿਕ ਵਿਸ਼ਲੇਸ਼ਣ[3] ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।
ਹਵਾਲੇ[ਸੋਧੋ]
- ↑ sociology. (n.d.). The American Heritage Science Dictionary. Retrieved July 13, 2013, from Dictionary.com website: http://dictionary.reference.com/browse/sociology
- ↑ Ashley D, Orenstein DM (2005). Sociological theory: Classical statements (6th ed.). Boston, MA, USA: Pearson Education. pp. 3–5, 32–36.
- ↑ Ashley D, Orenstein DM (2005). Sociological theory: Classical statements (6th ed.). Boston, MA, USA: Pearson Education. pp. 3–5, 38–40.