ਸਮੱਗਰੀ 'ਤੇ ਜਾਓ

ਸਰਕਾਘਾਟ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਸਰਕਾਘਾਟ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਸਰਕਾਘਾਟ ਵਿਧਾਨ ਸਭਾ ਹਲਕਾ

ਸਰਕਾਘਾਟ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਮੰਡੀ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 76,750 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਇੰਦਰ ਸਿੰਘ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਇੰਦਰ ਸਿੰਘ 76,750 70.30% 2,204 [2]
ਿਸਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]