ਸਰਕਾਰੀ ਹਾਈ ਸਕੂਲ ਚੋਟੀਆਂ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਸਰਕਾਰੀ ਹਾਈ ਸਕੂਲ ਚੋਟੀਆਂ ਭਾਰਤ ਦੇ ਪੰਜਾਬ ਰਾਜ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੋਟੀਆਂ, ਲਹਿਰਾਗਾਗਾ ਵਿੱਚ ਸਥਿਤ ਇੱਕ ਡੇ ਬੋਰਡਿੰਗ ਸਕੂਲ ਹੈ, ਜੋ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੁਆਰਾ ਚਲਾਇਆ ਜਾਂਦਾ ਹੈ। ਇਹ ਸਕੂਲ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਮਾਨਤਾ ਪ੍ਰਾਪਤ ਹੈ ਅਤੇ ਭਾਰਤ ਸਰਕਾਰ ਦੁਆਰਾ ਚਲਾਈ ਜਾ ਰਹੀ ਸਰਵ ਸਿੱਖਿਆ ਅਭਿਆਨ ਯੋਜਨਾ ਦੇ ਤਹਿਤ ਕਵਰ ਕੀਤਾ ਗਿਆ ਹੈ,ਇਹ ਸਕੂਲ ਸਾਰੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਅਤੇ ਦੁਪਹਿਰ ਦਾ ਖਾਣਾ ਪ੍ਰਦਾਨ ਕਰਦਾ ਹੈ। [1]

ਹਵਾਲੇ[ਸੋਧੋ]

  1. "Government of Punjab :: Management Information system". Archived from the original on 17 October 2013. Retrieved 23 October 2013.