ਸਰਸਵਤੀ ਨਦੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਸਰਸਵਤੀ ਕਿ ਸਰਸੁਤੀ ਨਦੀ ਭਾਰਤ ਦੇ ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿੱਚੋਂ ਹੋਕੇ ਪਾਕਿਸਤਾਨ ਤੱਕ ਵਗਦੀ ਘੱਗਰ ਹਕਰਾ ਨਦੀ ਦਾ ਪੁਰਾਤਨ ਨਾਂ ਸਰਸਵਤੀ ਨਦੀ ਮੰਨਿਆ ਜਾਂਦਾ ਹੈ ਜੋ ਇੱਕ ਬਰਸਾਤੀ ਨਦੀ ਹੈ ਜੋ ਸਿਰਫ ਬਰਸਾਤੀ ਮੋਸਮ (monsoon) ਵਿੱਚ ਹੀ ਵਗਦੀ ਹੈ।

ਹਵਾਲੇ[ਸੋਧੋ]