ਸਰਾਵਾਂ
Jump to navigation
Jump to search
ਸਰਾਵਾਂ | |
---|---|
ਦੇਸ਼ | ![]() |
ਰਾਜ | ਪੰਜਾਬ |
ਜ਼ਿਲ੍ਹਾ | ਫ਼ਰੀਦਕੋਟ |
ਬਲਾਕ | ਕੋਟਕਪੂਰਾ |
ਉਚਾਈ | 185 m (607 ft) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਟਾਈਮ ਜ਼ੋਨ | ਭਾਰਤੀ ਮਿਆਰੀ ਸਮਾਂ (UTC+5:30) |
ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਸਰਾਵਾਂ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਸਰਾਵਾਂ[ਸੋਧੋ]
ਪਿੰਡ ਸਰਾਵਾਂ ਜ਼ਿਲਾ ਫਰੀਦਕੋਟ ਦੀ ਤਹਸੀਲ ਜੈਤੋ ਵਿੱਚ ਪੈਂਦਾ ਹੈ। ਇਸ ਦਾ ਰਕਬਾ 1230 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 4650 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151204। ਇਹ ਪਿੰਡ ਕੋਟਕਪੂਰਾ ਬਠਿੰਡਾ ਸੜਕ ਤੋਂ 3 ਕਿਲੋਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਰੋਮਾਣਾ ਅਲਬੇਲ ਸਿੰਘ 3 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ[ਸੋਧੋ]
![]() |
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਇਹ ਲੇਖ ਕਿਸੇ ਸ਼੍ਰੇਣੀ ਵਿੱਚ ਨਹੀਂ ਹੈ। ਇਸਨੂੰ ਕਿਸੇ ਸ਼੍ਰੇਣੀ ਵਿੱਚ ਸ਼ਾਮਲ ਕਰਕੇ ਵਿਕੀਪੀਡੀਆ ਦੀ ਮਦਦ ਕਰੋ। |