ਸਮੱਗਰੀ 'ਤੇ ਜਾਓ

ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ
ਪੰਜਾਬ ਯੂਨੀਵਰਸਿਟੀ
ਸਥਾਨਰਾਏਕੋਟ
ਮੋਟੋਵਿਦਿਆ ਵੀਚਾਰੀ ਤਾਂ ਪਰਉਪਕਾਰੀ (Latin)
ਸਥਾਪਿਤ1990
Postgraduatesਐਮ. ਏ
ਵੈੱਬਸਾਈਟwww.sggjgirlscollege.org
ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ

ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਕਾਲਜ ਰਾਏਕੋਟ ਲੁਧਿਆਣਾ ਸੜਕ ਤੇ ਸਥਿਤ ਹੈ।

ਸਹੂਲਤਾਂ

[ਸੋਧੋ]

ਲਾਇਬਰੇਰੀ, ਸਟੇਡੀਅਮ, ਬੈਡਮਿੰਟਨ ਤੇ ਵਾਲੀਬਾਲ ਕੋਰਟ ਹਨ।

ਕੋਰਸ

[ਸੋਧੋ]

ਵਿਦਿਆਰਥੀ ਕਾਲਜ ਵਿੱਚ ਆਰਟਸ, ਕਾਮਰਸ, ਸਾਇੰਸ ਅਤੇ ਕੰਪਿਊਟਰ ਸਾਇੰਸ ਨਾਲ ਸਬੰਧਤ ਵਿਸ਼ਿਆਂ ਵਿੱਚ ਵਿਦਿਆ ਹਾਸਲ ਕਰ ਰਹੇ ਹਨ। ਕੈਂਪਸ ਵਿੱਚ ਵੱਖਰਾ ਕੰਪਿਊਟਰ ਬਲਾਕ ਹੈ ਜਿਸ ਵਿੱਚ ਬੀ.ਸੀ.ਏ., ਬੀ.ਐਸਸੀ. (ਆਈ.ਟੀ), ਐਮ.ਐਸਸੀ. (ਕੰਪਿ. ਸਾਇੰਸ), ਐਮ.ਐਸਸੀ. (ਆਈ.ਟੀ), ਪੀ.ਜੀ.ਡੀ.ਸੀ.ਏ, ਡੀ.ਸੀ.ਏ., ਬੀ.ਕਾਮ, ਬੀ.ਕਾਮ (ਪ੍ਰੋਫੈਸ਼ਨਲ), ਐਮ.ਕਾਮ,ਬੀ.ਐਸਸੀ. (ਨਾਨ-ਮੈਡੀਕਲ), ਬੀ.ਐਸਸੀ. (ਕੰਪਿ. ਸਾਇੰਸ) ਨਾਲ ਬੀ.ਏ., ਬੀ.ਐਸਸੀ. (ਇਕਨਾਮਿਕਸ), ਐਮ.ਏ. (ਪੰਜਾਬੀ), ਐਮ.ਐਸਸੀ. (ਮੈਥ), ਲੜਕੀਆਂ ਲਈ ਡਿਪਲੋਮਾ ਸਟਿਚਿੰਗ ਐਂਡ ਟੇਲਰਿੰਗ ਦਾ ਖਾਸ ਪ੍ਰਬੰਧ ਹੈ।

ਹਵਾਲੇ

[ਸੋਧੋ]