ਸ਼ਨੀ (ਗ੍ਰਹਿ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਸ਼ਨੀ ਗ੍ਰਹਿ ਦੀ ਤਸਵੀਰ।
ਸ਼ਨੀ ਸੂਰਜ ਮੰਡਲ ਵਿੱਚ ਗੇਸ ਜਾਇੰਟਾਂ ਵਿੱਚੋਂ ਇੱਕ ਹੈ।

ਸ਼ਨੀ ਗ੍ਰਹਿ ਸਾਡੇ ਸੂਰਜ ਮੰਡਲ ਵਿੱਚ ਸੂਰਜ ਤੋਂ ਛੇਵਾਂ ਗ੍ਰਹਿ ਹੈ। ਬ੍ਰਹਿਸਪਤ ਤੋਂ ਬਾਅਦ ਇਹ ਸੂਰਜ ਮੰਡਲ ਦਾ ਦੂਜਾ ਵੱਡਾ ਗ੍ਰਹਿ ਹੈ। ਸ਼ਨੀ ਸੂਰਜ ਮੰਡਲ ਵਿੱਚ ਗੇਸ ਜਾਇੰਟਾਂ ਵਿੱਚੋਂ ਇੱਕ ਹੈ।

koala