ਸਮੱਗਰੀ 'ਤੇ ਜਾਓ

ਸ਼ਰਾਵਸਤੀ ਲੋਕ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਸ਼ਰਾਵਸਤੀ ਲੋਕ ਸਭਾ ਹਲਕਾ
ਨਕਸ਼ਾ
Interactive map of ਸ਼ਰਾਵਸਤੀ ਲੋਕ ਸਭਾ ਹਲਕਾ

ਸ਼ਰਾਵਸਤੀ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਜਨਰਲ ਹੈ।[1] ਇਹ ਹਲਕਾ 2008 ਦੇ ਪਰਿਸੀਮਨ ਦੌਰਾਣ ਹੋਂਦ ਵਿੱਚ ਆਇਆ।[2]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਦਾਦੱਨ ਮਿਸ਼ਰਾ ਇਸ ਹਲਕੇ ਦੇ ਸਾਂਸਦ ਚੁਣੇ ਗਏ।[3] 2009 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e  d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਦਾਦੱਨ ਮਿਸ਼ਰਾ [3]
2009 ਭਾਰਤੀ ਰਾਸ਼ਟਰੀ ਕਾਂਗਰਸ ਵਿਨੈ ਕੁਮਾਰ ਪਾਡੇ [4]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]

27°42′N 81°50′E / 27.7°N 81.84°E / 27.7; 81.84