ਸ਼ਾਨੇ-ਪੰਜਾਬ (ਕਹਾਣੀ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
"ਸ਼ਾਨੇ-ਪੰਜਾਬ"
ਲੇਖਕਰਘੁਬੀਰ ਢੰਡ
ਦੇਸ਼ਭਾਰਤ
ਭਾਸ਼ਾਪੰਜਾਬੀ
ਪ੍ਰਕਾਸ਼ਨਸਿਰਜਣਾ,ਮੈਗਜ਼ੀਨ ਵਿੱਚ ਪਹਿਲੀ ਵਾਰ ਛਪੀ
ਪ੍ਰਕਾਸ਼ਨ ਕਿਸਮਪ੍ਰਿੰਟ

ਸ਼ਾਨੇ-ਪੰਜਾਬ ਪੰਜਾਬੀ ਕਹਾਣੀਕਾਰ ਰਘੁਬੀਰ ਢੰਡ ਦੀ ਪੰਜਾਬੀ ਵਿੱਚ ਵਕਤ ਦੀਆਂ ਘੁੰਮਣਘੇਰੀਆਂ ਵਿੱਚ ਗੋਤੇ ਖਾਂਦੇ ਸੰਘਰਸ਼ਸ਼ੀਲ ਅਤੇ ਅਣਖੀਲੇ ਪਰਵਾਰ ਬਾਰੇ ਲਿਖੀ ਇੱਕ ਨਿੱਕੀ ਕਹਾਣੀ ਹੈ ਜੋ 1980ਵਿਆਂ ਵਿੱਚ ਪਹਿਲੀ ਵਾਰ ਛਪੀ ਸੀ। ਰਘੁਬੀਰ ਢੰਡ ਨੇ ਆਪਣੀ ਇਸ ਕਹਾਣੀ ਵਿੱਚ ਪੰਜਾਬ ਦੀ ਰੂਹ ਨੂੰ ਫੜਨ ਦਾ ਯਤਨ ਕੀਤਾ ਹੈ।[1]

ਹਵਾਲੇ[ਸੋਧੋ]