ਸ਼ਾਹਪੁਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸ਼ਾਹਪੁਰ ਵਿਧਾਨ ਸਭਾ ਹਲਕਾ

ਸ਼ਾਹਪੁਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਕਾਂਗੜਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 72,593 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਸਰਵੀਨ ਚੌਧਰੀ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਸਰਵੀਨ ਚੌਧਰੀ 72,593 72.5 3,123 [2]
2007 ਭਾਜਪਾ ਸਰਵੀਨ ਚੌਧਰੀ 70,977 72.3 9,031 [3]
2003 ਭਾਰਤੀ ਰਾਸ਼ਟਰੀ ਕਾਂਗਰਸ ਮੇਜਰ ਵਿਜੈ ਸਿੰਘ ਮਨਕੋਟੀਆ 61,206 79.7 4,296 [4]
1998 ਭਾਜਪਾ ਸਰਵੀਨ ਚੋਧਰੀ 51,637 77.4 2,818 [5]
1993 ਭਾਰਤੀ ਰਾਸ਼ਟਰੀ ਕਾਂਗਰਸ ਵਿਜੈ ਸਿੰਘ ਮਾਨਕੋਟਿਆ 46,776 77.5 1,281 [6]
1990 ਜਨਤਾ ਦਲ ਵਿਜੈ ਸਿੰਘ ਮਾਨਕੋਟਿਆ 44,477 70.2 4,453 [7]
1985 ਭਾਰਤੀ ਰਾਸ਼ਟਰੀ ਕਾਂਗਰਸ ਵਿਜੈ ਸਿੰਘ 35,021 73.5 6,862 [8]
1982 ਆਜ਼ਾਦ ਵਿਜੈ ਸਿੰਘ 31,782 77.1 4,915 [9]
1977 ਜਨਤਾ ਪਾਰਟੀ ਰਾਮ ਰਤਨ 28,545 #61.4 5,016 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF) Delimitation of Parliamentary and Assembly Constituencies Order, 2008, Schedule XI (Report). ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF) Statistical Report On General Election, 2012 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF) Statistical Report On General Election, 2007 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF) Statistical Report On General Election, 2003 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF) Statistical Report On General Election, 1998 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF) Statistical Report On General Election, 1993 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF) Statistical Report On General Election, 1990 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF) Statistical Report On General Election, 1985 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF) Statistical Report On General Election, 1982 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF) Statistical Report On General Election, 1977 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.