ਸਮੱਗਰੀ 'ਤੇ ਜਾਓ

ਸ਼ਿਮਲਾ ਦਿਹਾਤੀ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਸ਼ਿਮਲਾ ਦਿਹਾਤੀ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਸ਼ਿਮਲਾ ਦਿਹਾਤੀ ਵਿਧਾਨ ਸਭਾ ਹਲਕਾ

ਸ਼ਿਮਲਾ ਦਿਹਾਤੀ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸ਼ਿਮਲਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 68,326 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਵੀਰਭਦ੍ਰ ਸਿੰਘ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਵੀਰਭਦ੍ਰ ਸਿੰਘ 68,326 59.20% 20,000 [2]
ਿਸਲਿਸਲੇਵਾਰ
ਵੀਰਭਦ੍ਰ ਸਿੰਘ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]