ਸ਼ਿਮਲਾ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸ਼ਿਮਲਾ ਵਿਧਾਨ ਸਭਾ ਹਲਕਾ

ਸ਼ਿਮਲਾ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸ਼ਿਮਲਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 54,905 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਸੁਰੇਸ਼ ਭਾਰਦਵਾਜ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਸੁਰੇਸ਼ ਭਾਰਦਵਾਜ 54,905 59.2 628 [2]
2007 ਭਾਜਪਾ ਸੁਰੇਸ਼ ਭਾਰਦਵਾਜ 68,722 47.2 2,588 [3]
2003 ਭਾਰਤੀ ਰਾਸ਼ਟਰੀ ਕਾਂਗਰਸ ਹਰਭਜਨ ਸਿੰਘ ਭੱਜੀ 68,562 46.1 2,111 [4]
1998 ਭਾਜਪਾ ਨਰਿੰਦਰ ਬਰਾਗਟਾ 73,148 43.1 2,603 [5]
1993 ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਰਾਕੇਸ਼ ਸਿੰਘਾ 58,614 60.2 159 [6]
1990 ਭਾਜਪਾ ਸੁਰੇਸ਼ ਭਾਰਦਵਾਜ 62,302 42.7 5,844 [7]
1985 ਭਾਰਤੀ ਰਾਸ਼ਟਰੀ ਕਾਂਗਰਸ ਹਰਭਜਨ ਸਿੰਘ 44,049 51.5 630 [8]
1982 ਭਾਜਪਾ ਸਤਯਾ ਦੇਵ 38,057 66 2,945 [9]
1977 ਜਨਤਾ ਪਾਰਟੀ ਦੌਲਤ ਰਾਮ ਚੌਹਾਨ 38,625 #52.1 10,447 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.