ਸ਼ਿਲਾਈ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸ਼ਿਲਾਈ ਵਿਧਾਨ ਸਭਾ ਹਲਕਾ

ਸ਼ਿਲਾਈ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸਿਰਮੌਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 57,549 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਬਲਦੇਵ ਸਿੰਘ ਤੋਮਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਬਲਦੇਵ ਸਿੰਘ ਤੋਮਰ 57,549 82.6 1,918 [2]
2007 ਭਾਰਤੀ ਰਾਸ਼ਟਰੀ ਕਾਂਗਰਸ ਹਰਸ਼ਵਰਧਨ ਚੌਹਾਨ 55,050 78.3 3,464 [3]
2003 ਭਾਰਤੀ ਰਾਸ਼ਟਰੀ ਕਾਂਗਰਸ ਹਰਸ਼ ਵਰਧਨ 49,220 78.7 7,424 [4]
1998 ਭਾਰਤੀ ਰਾਸ਼ਟਰੀ ਕਾਂਗਰਸ ਹਰਸ਼ ਵਰਧਨ 44,048 79 9,588 [5]
1993 ਭਾਰਤੀ ਰਾਸ਼ਟਰੀ ਕਾਂਗਰਸ ਹਰਸ਼ ਵਰਧਨ 40,302 78.6 6,838 [6]
1990 ਜਨਤਾ ਦਲ ਜਗਤ ਸਿੰਘ ਨੇਗੀ 37,522 78.7 3,468 [7]
1985 ਭਾਰਤੀ ਰਾਸ਼ਟਰੀ ਕਾਂਗਰਸ ਘੁਮਨ ਸਿੰਘ ਚੌਹਾਨ 32,595 69.1 9,533 [8]
1982 ਭਾਰਤੀ ਰਾਸ਼ਟਰੀ ਕਾਂਗਰਸ ਘੁਮਨ ਸਿੰਘ ਚੌਹਾਨ 31,322 76.2 2,661 [9]
1977 ਭਾਰਤੀ ਰਾਸ਼ਟਰੀ ਕਾਂਗਰਸ ਘੁਮਨ ਸਿੰਘ ਚੌਹਾਨ 28,078 #53.6 95 [10]
ਸਿਲਿਸਲੇਵਾਰ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.