ਸਮੱਗਰੀ 'ਤੇ ਜਾਓ

ਸ਼੍ਰੇਣੀ:ਸਪੇਸਟਾਈਮ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਭੌਤਿਕ ਵਿਗਿਆਨ ਵਿੱਚ, ਸਪੇਸਟਾਈਮ (ਸਪੇਸ-ਟਾਈਮ, ਸਪੇਸ ਟਾਈਮ ਜਾਂ ਸਪੇਸ-ਟਾਈਮ ਨਿਰੰਤਰਤਾ) ਇੱਕ ਗਣਿਤਿਕ ਮਾਡਲ ਹੈ ਜੋ ਸਪੇਸ ਅਤੇ ਟਾਈਮ ਨੂੰ ਇੱਕੋ ਅੰਦਰੂਨੀ ਤੌਰ ਤੇ ਬੁਣੀ ਹੋਈ ਨਿਰੰਤਰਤਾ ਵਿੱਚ ਮਿਲਾਉਂਦਾ ਹੈ। ਸਾਡੇ ਬ੍ਰਹਿਮੰਡ ਦਾ ਸਪੇਸਟਾਈਮ ਆਮਤੌਰ ਤੇ ਇੱਕ ਯੁਕਿਲਡਨ ਸਪੇਸ ਦ੍ਰਿਸ਼ਟੀਕੋਣ ਤੋਂ ਲਿਆ ਜਾਂਦਾ ਹੈ, ਜੋ ਸਪੇਸ ਨੂੰ ਤਿੰਨ ਅਯਾਮਾਂ ਦੀ ਬਣੀ ਹੋਈ, ਅਤੇ ਟਾਈਮ ਨੂੰ ਇੱਕ ਅਯਾਮ ਦਾ ਬਣਿਆ ਹੋਇਆ ਚੌਥੇ ਅਯਾਮ ਦੇ ਰੂਪ ਵਿੱਚ ਦਰਸਾਉਂਦਾ ਹੈ। ਸਪੇਸ ਅਤੇ ਟਾਈਮ ਨੂੰ ਮਿੰਕੋਵਸਕੀ ਸਪੇਸ ਦੇ ਰੂਪ ਵਿੱਚ ਇੱਕ ਸਿੰਗਲ ਮੈਨੀਫੋਲਡ ਵਿੱਚ ਮੇਲਦੇ ਹੋਏ, ਭੌਤਿਕ ਵਿਗਿਆਨੀਆਂ ਨੇ ਮਹਤੱਵਪੂਰਨ ਤਰੀਕੇ ਨਾਲ ਬਹੁਤ ਸਾਰੀਆਂ ਭੌਤਿਕੀ ਥਿਊਰੀਆਂ ਸਰਲ ਬਣਾਈਆਂ ਹਨ, ਅਤੇ ਸੁੱਪਰਗਲੈਕਟਿਕ (ਅਕਾਸ਼ੀ) ਅਤੇ ਸੂਖਮ, ਦੋਹਾਂ ਪੱਧਰਾਂ ਉੱਤੇ ਬ੍ਰਹਿਮੰਡ ਦੀ ਕਾਰਜਪ੍ਰਣਾਲੀ ਦਾ ਇੱਕ ਹੋਰ ਇੱਕਸਾਰ ਤਰੀਕੇ ਨਾਲ ਵਿਵਰਣ ਦਿੱਤਾ ਹੈ।

ਉਪਸ਼੍ਰੇਣੀਆਂ

ਇਸ ਸ਼੍ਰੇਣੀ ਵਿਚ, ਕੁੱਲ 2 ਵਿਚੋਂ, ਇਹ 2 ਉਪ ਸ਼੍ਰੇਣੀਆਂ ਹਨ।

"ਸਪੇਸਟਾਈਮ" ਸ਼੍ਰੇਣੀ ਵਿੱਚ ਸਫ਼ੇ

ਇਸ ਸ਼੍ਰੇਣੀ ਵਿੱਚ, ਕੁੱਲ 2 ਵਿੱਚੋਂ, ਇਹ 2 ਸਫ਼ੇ ਹਨ। ਹੋ ਸਕਦਾ ਹੈ ਕਿ ਇਹ ਸੂਚੀ ਹਾਲੀਆ ਤਬਦੀਲੀਆਂ ਨੂੰ ਨਾ ਦਰਸਾਵੇ