ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਨ ਸਭਾ ਚੋਣ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
Election ਹਲਕਾ
ਜ਼ਿਲ੍ਹਾਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ
ਖੇਤਰਪੰਜਾਬ, ਭਾਰਤ
ਮੌਜੂਦਾ ਹਲਕਾ
ਬਣਨ ਦਾ ਸਮਾਂ2012

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਨ ਸਭਾ ਹਲਕਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 53 ਹੈ। ਇਹ ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪੈਂਦਾ ਹੈ।[1]


ਵਿਧਾਇਕ ਸੂਚੀ[ਸੋਧੋ]

ਸਾਲ ਜੇਤੂ ਉਮੀਦਵਾਰ ਪਾਰਟੀ
2017 ਬਲਬੀਰ ਸਿੰਘ ਸਿੱਧੂ ਭਾਰਤੀ ਰਾਸ਼ਟਰੀ ਕਾਂਗਰਸ
2012 ਬਲਬੀਰ ਸਿੰਘ ਸਿੱਧੂ ਭਾਰਤੀ ਰਾਸ਼ਟਰੀ ਕਾਂਗਰਸ

ਜੇਤੂ ਉਮੀਦਵਾਰ[ਸੋਧੋ]

ਸਾਲ ਹਲਕਾ ਨੰ: ਰਾਖਵਾਂ ਜੇਤੂ ਉਮੀਦਵਾਰ ਦਾ ਨਾਮ ਲਿੰਗ ਪਾਰਟੀ ਵੋਟਾਂ ਹਾਰੇ ਉਮੀਦਵਾਰ ਦਾ ਨਾਮ ਲਿੰਗ ਪਾਰਟੀ ਵੋਟਾਂ
2017 53 ਜਨਰਲ ਬਲਬੀਰ ਸਿੰਘ ਸਿੱਧੂ ਪੁਰਸ਼ ਕਾਂਗਰਸ 64005 ਨਰਿੰਦਰ ਸਿੰਘ ਪੁਰਸ਼ ਆਪ 38971
2012 53 ਜਨਰਲ ਬਲਬੀਰ ਸਿੰਘ ਸਿੱਧੂ ਪੁਰਸ਼ ਕਾਂਗਰਸ 64005 ਬਲਵੰਤ ਸਿੰਘ ਰਾਮੂਵਾਲੀਆ ਪੁਰਸ਼ ਸ਼੍ਰੋ.ਅ.ਦ. 47249

ਇਹ ਵੀ ਦੇਖੋ[ਸੋਧੋ]

ਪੰਜਾਬ ਵਿਧਾਨ ਸਭਾ ਚੋਣਾਂ 2022

ਹਵਾਲੇ[ਸੋਧੋ]

  1. "List of Punjab Assembly Constituencies" (PDF). Archived from the original (PDF) on 23 April 2016. Retrieved 19 July 2016. {{cite web}}: Unknown parameter |deadurl= ignored (|url-status= suggested) (help)