ਸਾਹ ਕਿਰਿਆ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਸਾਹ ਕਿਰਿਆ ਦੋ ਕਿਰਿਆਵਾਂ ਦਾ ਮੇਲ ਹੈ: ਸਾਹ ਅੰਦਰ ਲੈ ਜਾਣ ਦੀ ਕਿਰਿਆ ਜਿਸ ਵਿੱਚ ਹਵਾ 'ਚ ਆਕਸੀਜਨ ਸੈੱਲਾਂ ਤੱਕ ਲੈ ਕਿ ਜਾਂਦੇ ਹਾਂ ਅਤੇ ਸਾਹ ਬਾਹਰ ਕੱਢਣਾ ਜਿਸ ਵਿੱਚ ਸਰੀਰ 'ਚ ਕਾਰਬਨ ਡਾਈਆਕਸਾਈਡ ਨੂੰ ਬਾਹਰ ਕੱਢਣਾ। ਸਾਹ ਕਿਰਿਆ ਦਾ ਮਨੁੱਖੀ ਜੀਵਨ ਲਈ ਵਿਸ਼ੇਸ਼ ਮਹੱਤਵ ਹੈ। ਆਮ ਤੰਦਰੂਸਤ ਵਿਅਕਤੀ ਪ੍ਰਤੀ ਮਿੰਟ 20 ਤੋਂ 22 ਵਾਰ ਸਾਹ ਲੈਂਦਾ ਹੈ। ਇਹ ਕਿਰਿਆ ਨੱਕ ਰਸਤੇ ਹੁੰਦੀ ਹੈ ਜਿਸ ਨੂੰ ਫੇਫੜੇ ਕਰਦੇ ਹਨ। ਅਸੀਂ ਲਗਭਗ 1500 ਘਣ ਸੈਟੀਮੀਟਰ ਹਵਾ ਅੰਦਰ ਲੈ ਜਾਂਦੇ ਹਾਂ ਅਤੇ 1500 ਘਣ ਸੈਂਟੀਮੀਟਰ ਹਵਾ ਬਾਹਰ ਕੱਢਦੇ ਹਾਂ ਅਤੇ ਲਗਭਗ 500 ਘਣ ਸੈਂਟੀਮੀਟਰ ਹਵਾ ਸਾਡੇ ਫੇਫੜਿਆਂ ਵਿੱਚ ਰਹਿ ਜਾਂਦੀ ਹੈ।[1]

ਸਾਹ ਪ੍ਰਣਾਲੀ ਦੇ ਅੰਗ[ਸੋਧੋ]

ਹਵਾਲੇ[ਸੋਧੋ]

  1. Nelsons VCE Units 1-2 Physical Education. 2010 Cengage Copyright.