ਸਿੰਧ
Jump to navigation
Jump to search
ਸਿੰਧ | ||
![]() | ||
ਰਾਜਕਾਰ: | ਕਰਾਚੀ | |
ਰਕਬਾ: | 140,914 km² | |
ਲੋਕ ਗਿਣਤੀ: | 49,978,000 | |
![]() |
![]() |
ਸਿੰਧ (ਜਾਂ ਸਿੰਦ) ਪਾਕਿਸਤਾਨ ਦੇ ਚਾਰ ਸੂਬਿਆਂ ਵਿਚੋਂ ਇੱਕ ਸੂਬਾ ਹੈ। ਵੱਖਰੀਆਂ ਬੋਲੀਆਂ ਬੋਲਣ ਵਾਲਿਆਂ ਟੋਲੀਆਂ ਤੇ ਰਹਿਤਲਾਂ ਵਾਲੇ ਲੋਕ ਇਥੇ ਵਸਦੇ ਨੇ। ਪਾਕਿਸਤਾਨ ਬਣਨ ਤੋਂ ਮਗਰੋਂ ਇਥੇ ਉਰਦੂ ਬੋਲਣ ਵਾਲੇ ਭਾਰਤ ਤੋਂ ਆਏ। ਪਾਕਿਸਤਾਨ ਦੇ ਹੋਰ ਪਾਸਿਆਂ ਤੋਂ ਵੀ ਇਥੇ ਲੋਕ ਆ ਕੇ ਵਸ ਰਏ ਨੇ। ਸਿੰਧ ਦੇ ਲੈਂਦੇ ਤੇ ਉਤਲੇ ਪਾਸੇ ਬਲੋਚਿਸਤਾਨ, ਉੱਤਰ 'ਚ ਪੰਜਾਬ ਚੜ੍ਹਦੇ ਪਾਸੇ ਰਾਜਸਥਾਨ ਤੇ ਗੁਜਰਾਤ ਅਤੇ ਦੱਖਣ ਚ ਅਰਬੀ ਸਾਗਰ ਹੈ।