ਸਮੱਗਰੀ 'ਤੇ ਜਾਓ

ਸੁਜਾਨਪੁਰ, ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਸੁਜਾਨਪੁਰ, ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਹਲਕਾ
ਨਕਸ਼ਾ
Interactive map of ਸੁਜਾਨਪੁਰ, ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਹਲਕਾ

ਸੁਜਾਨਪੁਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਹਮੀਰਪੁਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 65,006 ਵੋਟਰ ਸਨ। [2]

ਵਿਧਾਇਕ

[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਰਜਿੰਦਰ ਸਿੰਘ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਆਜ਼ਾਦ ਰਜਿੰਦਰ ਸਿੰਘ 65,006 69.00% 14,166 [2]
ਿਸਲਿਸਲੇਵਾਰ

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]