ਸੂਰਜ ਗ੍ਰਹਿਣ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਸੂਰਜ ਗ੍ਰਹਿਣ ਦਾ ਰੇਖਾ ਚਿਤਰਣ
A ਪੂਰਣ ਸੂਰਜ ਗ੍ਰਹਿਣ
B ਕੋਣੀ ਸੂਰਜ ਗ੍ਰਹਿਣ
C ਅੰਸ਼ਿਕ ਸੂਰਜ ਗ੍ਰਹਿਣ

ਸੂਰਜ ਗ੍ਰਹਿਣ ਧਰਤੀ ਤੋਂ 3,50,000 ਕਿਲੋਮੀਟਰ ਉੱਪਰ ਚੰਦ ਜਦੋਂ ਸੂਰਜ ਅਤੇ ਧਰਤੀ ਦੀ ਸੇਧ ਵਿੱਚ ਦੋਨੋ ਦੇ ਵਿਚਕਾਰ ਆਉਂਦਾ ਹੈ ਤਾਂ ਧਰਤੀ ਤੇ ਸਾਨੂੰ ਸੂਰਜ ਨਜ਼ਰ ਨਹੀਂ ਆਉਂਦਾ ਤਾਂ ਅਸੀਂ ਕਹਿੰਦੇ ਹਾਂ ਸੂਰਜ ਗ੍ਰਹਿਣ ਲੱਗ ਗਿਆ। ਇਹ ਗ੍ਰਹਿਣ ਪੂਰਣ ਸੂਰਜ ਗ੍ਰਹਿਣ ਜਾਂ ਅੰਸ਼ਿਕ ਸੂਰਜ ਗ੍ਰਹਿਣ ਜਾਂ ਕੋਣੀ ਸੂਰਜ ਗ੍ਰਹਿਣ ਹੋ ਸਕਦਾ ਹੈ। ਜੇ ਸੂਰਜ ਪੂਰੀ ਤਰ੍ਹਾਂ ਨਾ ਦਿਸੇ ਤਾਂ ਪੂਰਣ ਗ੍ਰਹਿਣ, ਜੇ ਸੂਰਜ ਅੰਸ਼ਿਕ ਦਿਸੇ ਤਾਂ ਅੰਸ਼ਿਕ ਸੂਰਜ ਗ੍ਰਹਿਣ ਜੇ ਚੰਦ ਛੋਟਾ ਹੋਣ ਕਰਕੇ ਸੂਰਜ ਚਾਰ ਚੁਫੇਰੇ ਦਿਸੇ ਤਾਂ ਕੋਣੀ ਸੂਰਜ ਗ੍ਰਹਿਣ। ਪੂਰਣ ਗ੍ਰਹਿਣ ਦੌਰਾਨ ਚੰਦ ਕਾਲਾ ਹੋ ਜਾਂਦਾ ਹੈ ਅਤੇ ਉਸ ਦੇ ਪਿੱਛੇ ਸੂਰਜ ਦੇ ਚੁਫੇਰੇ ਦਾ ਚਾਨਣ-ਘੇਰਾ ਚਿੱਟੇ ਮੋਤੀਆਂ ਵਾਂਗ ਚਮਕਣ ਲੱਗਦਾ ਹੈ। ਜਦੋਂ ਸੂਰਜ ਚੰਦ ਉੱਤੇ ਸਥਿਤ ਘਾਟੀਆਂ ਵਿੱਚੋਂ ਦੀ ਝਾਕਦਾ ਹੈ, ਤਾਂ ਸੂਰਜ ਦੀ ਤੇਜ਼ ਰੌਸ਼ਨੀ ਚੰਦ ਦੇ ਬਾਹਰੀ ਘੇਰੇ ਉੱਤੇ ਮਣਕਿਆਂ ਵਾਂਗ ਚਮਕਦੀ ਹੈ ਤਾਂ ਇਨ੍ਹਾਂ ਮਣਕਿਆਂ ਨੂੰ ਬੇਲੀ ਦੇ ਮਣਕੇ* ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਸੂਰਜ ਗ੍ਰਹਿਣ ਹੀਰੇ ਦੀ ਮੁੰਦਰੀ ਵਾਂਗ ਨਜ਼ਰ ਆਉਂਦਾ ਹੈ। ਸੂਰਜ ਦੇ ਚਾਨਣ-ਘੇਰੇ ਦੇ ਥੱਲੇ ਗੁਲਾਬੀ ਤੇ ਜਾਮਣੀ ਰੰਗ ਚਮਕਦੇ ਹਨ।” ਇਸ ਨੂੰ ਬੇਲੀ ਦੇ ਮਣਕੇ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਅੰਗ੍ਰੇਜ਼ ਖਗੋਲ-ਵਿਗਿਆਨੀ ਫ੍ਰਾਂਸਿਸ ਬੇਲੀ ਨੇ 1836 ਵਿਚ ਸੂਰਜ ਗ੍ਰਹਿਣ ਦੌਰਾਨ ਇਨ੍ਹਾਂ ਦੇ ਨਜ਼ਰ ਆਉਣ ਨੂੰ ਰਿਕਾਰਡ ਕੀਤਾ ਸੀ।

ਹਵਾਲੇ[ਸੋਧੋ]

ਸੂਰਜ ਮੰਡਲ
ਸੂਰਜ ਬੁੱਧ ਸ਼ੁੱਕਰ ਚੰਦਰਮਾ ਪ੍ਰਿਥਵੀ Phobos and Deimos ਮੰਗਲ ਸੀਰੀਸ) ਤਾਰਾਨੁਮਾ ਗ੍ਰਹਿ ਬ੍ਰਹਿਸਪਤੀ ਬ੍ਰਹਿਸਪਤੀ ਦੇ ਉਪਗ੍ਰਹਿ ਸ਼ਨੀ ਸ਼ਨੀ ਦੇ ਉਪਗ੍ਰਹਿ ਯੂਰੇਨਸ ਯੂਰੇਨਸ ਦੇ ਉਪਗ੍ਰਹਿ ਵਰੁਣ ਦੇ ਉਪਗ੍ਰਹਿ नेप्चून Charon, Nix, and Hydra ਪਲੂਟੋ ਗ੍ਰਹਿ ਕਾਈਪਰ ਘੇਰਾ Dysnomia ਐਰਿਸ ਬਿਖਰਿਆ ਚੱਕਰ ਔਰਟ ਬੱਦਲSolar System XXVII.png
ਸੂਰਜਬੁੱਧਸ਼ੁੱਕਰਪ੍ਰਿਥਵੀਮੰਗਲਬ੍ਰਹਿਸਪਤੀਸ਼ਨੀਯੂਰੇਨਸਵਰੁਣਪਲੂਟੋਸੀਰੀਸਹਉਮੇਆਮਾਕੇਮਾਕੇਐਰਿਸ
ਗ੍ਰਹਿਬੌਣਾ ਗ੍ਰਹਿਉਪਗ੍ਰਹਿ - ਚੰਦਰਮਾਮੰਗਲ ਦੇ ਉਪਗ੍ਰਹਿਤਾਰਾਨੁਮਾ ਗ੍ਰਹਿਬ੍ਰਹਿਸਪਤੀ ਦੇ ਉਪਗ੍ਰਹਿਸ਼ਨੀ ਦੇ ਉਪਗ੍ਰਹਿਯੂਰੇਨਸ ਦੇ ਉਪਗ੍ਰਹਿਵਰੁਣ ਦੇ ਉਪਗ੍ਰਹਿਯਮ ਦੇ ਉਪਗ੍ਰਹਿਐਰਿਸ ਦੇ ਉਪਗ੍ਰਹਿ
ਛੋਟੀਆਂ ਵਸਤੂਆਂ:   ਉਲਕਾਤਾਰਾਨੁਮਾ ਗ੍ਰਹਿ (ਤਾਰਾਨੁਮਾ ਗ੍ਰਹਿ ਘੇਰਾ ‎) • ਕਿੰਨਰਵਰੁਣ-ਪਾਰ ਵਸਤੂਆਂ (ਕਾਈਪਰ ਘੇਰਾ‎/ਬਿਖਰਿਆ ਚੱਕਰ ) • ਧੂਮਕੇਤੂ (ਔਰਟ ਬੱਦਲ) • ਉੱਡਣ ਤਸ਼ਤਰੀਸੂਰਜ ਗ੍ਰਹਿਣਚੰਦ ਗ੍ਰਹਿਣ