ਸੇਢਾ ਸਿੰਘ ਵਾਲਾ
ਦਿੱਖ
ਸੇਢਾ ਸਿੰਘ ਵਾਲਾ | |
|---|---|
ਪਿੰਡ | |
| ਦੇਸ਼ | |
| ਰਾਜ | ਪੰਜਾਬ |
| ਜ਼ਿਲ੍ਹਾ | ਫ਼ਰੀਦਕੋਟ |
| ਬਲਾਕ | ਕੋਟਕਪੂਰਾ |
| ਉੱਚਾਈ | 185 m (607 ft) |
| ਭਾਸ਼ਾਵਾਂ | |
| • ਸਰਕਾਰੀ | ਪੰਜਾਬੀ |
| ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
| ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਸੇਢਾ ਸਿੰਘ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਸੇਢਾ ਸਿੰਘ ਵਾਲਾ
[ਸੋਧੋ]ਪਿੰਡ ਸੇਢਾ ਸਿੰਘ ਵਾਲਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 410 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1100 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151205 ਹੈ। ਇਹ ਪਿੰਡ ਜੈਤੋਂ ਬਰਨਾਲਾ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 5 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ
[ਸੋਧੋ]| ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |