ਸੈਕਸ ਰਾਹੀਂ ਫੈਲਣ ਵਾਲੀ ਲਾਗ
Jump to navigation
Jump to search
![]() |
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸੈਕਸ ਨਾਲ ਫੈਲਣ ਵਾਲੇ ਰੋਗ | |
---|---|
ਵਰਗੀਕਰਨ ਅਤੇ ਬਾਹਰਲੇ ਸਰੋਤ | |
![]() "ਸਿਫਿਲਿਸ ਇੱਕ ਖ਼ਤਰਨਾਕ ਰੋਗ ਹੈ, ਪਰ ਇਸ ਦਾ ਪੱਕਾ ਇਲਾਜ ਕੀਤਾ ਜਾ ਸਕਦਾ ਹੈ।" ਇਲਾਜ ਲਈ ਪ੍ਰੇਰਦਾ ਪੋਸਟਰ, ਲੰਗਰ ਅਤੇ ਇੱਕ ਸਲੀਬ ਦਾ ਪਾਠ ਅਤੇ ਡਿਜ਼ਾਇਨ ਦਿਖਾ ਰਿਹਾ ਹੈ। 1936 ਅਤੇ 1938 ਦਰਮਿਆਨ ਪ੍ਰਕਾਸ਼ਿਤ। | |
ਆਈ.ਸੀ.ਡੀ. (ICD)-10 | A64 |
ਆਈ.ਸੀ.ਡੀ. (ICD)-9 | 099.9 |
ਰੋਗ ਡੇਟਾਬੇਸ (DiseasesDB) | 27130 |
MeSH | D012749 |
ਸੈਕਸ ਨਾਲ ਫੈਲਣ ਵਾਲੇ ਰੋਗ ਜਾਂ ਸੈਕਸ ਸੰਚਾਰਿਤ ਰੋਗ (sexually transmitted disease ਜਾਂ STD) ਸੈਕਸ ਜਾਂ ਸੰਭੋਗ ਦੇ ਦੁਆਰਾ ਫੈਲਣ ਵਾਲੇ ਰੋਗਾਂ ਦਾ ਸਾਮੂਹਕ ਨਾਮ ਹੈ। ਇਹ ਉਹ ਰੋਗ ਹਨ ਜਿਹਨਾਂ ਦੀ ਮਨੁੱਖਾਂ ਜਾਂ ਜਾਨਵਰਾਂ ਵਿੱਚ ਸੈਕਸ ਸੰਪਰਕ ਦੇ ਕਾਰਨ ਫੈਲਣ ਦੀ ਬਹੁਤ ਜ਼ਿਆਦਾ ਸੰਭਾਵਨਾ ਰਹਿੰਦੀ ਹੈ। ਇਨ੍ਹਾਂ ਵਿੱਚੋਂ ਬਹੁਤਿਆਂ ਦੇ ਸ਼ੁਰੂ ਵਿੱਚ ਕੋਈ ਲੱਛਣ ਨਹੀਂ ਹੁੰਦੇ। ਇਸ ਕਰਨ ਦੂਸਰਿਆਂ ਨੂੰ ਰੋਗ ਲੱਗ ਜਾਣ ਦਾ ਖਤਰਾ ਹੋਰ ਵੀ ਵਧੇਰੇ ਹੁੰਦਾ ਹੈ।[1]
ਸੈਕਸ ਜਾਂ ਸੰਭੋਗ ਦੇ ਦੁਆਰਾ ਫੈਲਣ ਵਾਲੇ ਰੋਗਾਂ ਦੇ ਬਾਰੇ ਜਾਣਕਾਰੀ ਅਣਗਿਣਤ ਸਾਲਾਂ ਤੋਂ ਮਿਲਦੀ ਹੈ। ਇਹਨਾਂ ਵਿੱਚ ਆਤਸ਼ਕ (Syphilis), ਸੁਜਾਕ (Gonorrhoea), ਲਿੰਫੋਗਰੇਨਿਉਲੋਮਾ ਬੇਨੇਰੀਅਮ (Lyphogranuloma Vanarium) ਅਤੇ ਏਡਸ ਪ੍ਰਮੁੱਖ ਹਨ।
ਹਵਾਲੇ[ਸੋਧੋ]
- ↑ Patrick R. Murray, Ken S. Rosenthal, Michael A. Pfaller, (2013). Medical microbiology (7th ed. ed.). St. Louis, Mo.: Mosby. p. 418. ISBN 9780323086929.