ਸੋਮਵਾਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

ਸੋਮਵਾਰ ਹਫ਼ਤੇ ਦਾ ਇੱਕ ਦਿਨ ਹੈ। ਇਹ ਐਤਵਾਰ ਦੇ ਬਾਅਦ ਅਤੇ ਮੰਗਲਵਾਰ ਤੋਂ ਪਹਿਲਾਂ ਆਉਂਦਾ ਹੈ। ਸੋਮਵਾਰ ਦਾ ਇਹ ਨਾਮ ਸੋਮ ਤੋਂ ਪਿਆ ਹੈ ਜਿਸਦਾ ਮਤਲਬ ਭਗਵਾਨ ਸ਼ਿਵ ਹੁੰਦਾ ਹੈ। ਪਾਕਿਸਤਾਨ ਵਿੱਚ ਸੋਮਵਾਰ ਨੂੰ ਸੋਮ ਕਹਿੰਦੇ ਹਨ। ਭਾਰਤ ਅਤੇ ਸੰਸਾਰ ਦੇ ਕਈ ਦੇਸ਼ਾਂ ਵਿੱਚ ਇਹ ਆਮ ਕੰਮ ਧੰਦੇ ਦਾ ਪਹਿਲਾਂ ਦਿਨ ਹੁੰਦਾ ਹੈ। ਇਸ ਲਈ ਕਦੇ ਕਦਾਈਂ ਇਸਨੂੰ ਹਫ਼ਤੇ ਦਾ ਪਹਿਲਾਂ ਦਿਨ ਵੀ ਕਹਿੰਦੇ ਹਨ।

ਬਾਹਰੀ ਕੜੀ[ਸੋਧੋ]