ਸੰਗਰਾਂਦ
ਦਿੱਖ
ਸੰਗਰਾਂਦ ਸ਼ਬਦ ਸੰਸਕ੍ਰਿਤ ਦੇ ਸੰਕ੍ਰਾਂਤੀ ਸ਼ਬਦ ਦਾ ਪੰਜਾਬੀ ਤਦਭਵ ਹੈ। ਇਸ ਦਾ ਅਰਥ ਹੈ ਉਹ ਦਿਨ, ਜਿਸ ਵਿੱਚ ਸੂਰਜ, ਭਾਰਤੀ ਜੋਤਸ਼ ਅਨੁਸਾਰ ਨਵੀਂ ਰਾਸ਼ੀ ਵਿੱਚ ਪ੍ਰਵੇਸ਼ ਕਰੇ।[1] ਇਹ ਹਰ ਭਾਰਤੀ ਸੂਰਜੀ ਮਹੀਨੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਤਰ੍ਹਾਂ ਸਾਲ ਵਿੱਚ ਬਾਰਾਂ ਸੰਗਰਾਦਾਂ ਹੁੰਦੀਆਂ ਹਨ।[2] ਸੰਗਰਾਂਦ ਸੰਸਕ੍ਰਿਤ ਭਾਸ਼ਾ ਦੇ ਸ਼ਬਦ ਸੰਕ੍ਰਂਤਿ ਦਾ ਤਦਭਦ ਰੂਪ ਹੈ। ਭਾਰਤੀ ਮਿਥਿਹਾਸ ਅਨੁਸਾਰ ਸੰਗਰਾਂਦ ਦਾ ਅਰਥ ਸੂਰਜ ਦਾ ਇੱਕ ਰਾਸ਼ੀ ਤੋਂ ਦੂਜੀ ਰਾਸ਼ੀ ਵਿੱਚ ਪਹੁੰਚਣਾ ਹੈ। ਇਸ ਤਬਦੀਲੀ ਦਾ ਮਤਲਵ ਸੂਰਜ ਮਹੀਨੇ ਦਾ ਪਹਿਲਾ ਦਿਨ ਹੈ।[3]
ਹਵਾਲੇ
[ਸੋਧੋ]ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |