ਸੰਥਾਲੀ ਭਾਸ਼ਾ
ਦਿੱਖ
(ਸੰਤਾਲੀ ਭਾਸ਼ਾ ਤੋਂ ਮੋੜਿਆ ਗਿਆ)
| ਸੰਥਾਲੀ | |
|---|---|
| Satār ᱥᱟᱱᱛᱟᱲᱤ | |
| ਜੱਦੀ ਬੁਲਾਰੇ | ਭਾਰਤ, ਬੰਗਲਾਦੇਸ਼, ਨੈਪਾਲ, ਭੁਟਾਨ |
| ਨਸਲੀਅਤ | ਸੰਥਾਲ and Teraibasi Santali |
Native speakers | (6.3 ਮਿਲੀਅਨ cited 2001 census – 2011)[1] |
ਆਸਟਰੋ-ਏਸ਼ੀਆਈ
| |
| ਉੱਪ-ਬੋਲੀਆਂ |
|
| Ol Chiki | |
| ਭਾਸ਼ਾ ਦਾ ਕੋਡ | |
| ਆਈ.ਐਸ.ਓ 639-2 | sat |
| ਆਈ.ਐਸ.ਓ 639-3 | Either:sat – Santalimjx – Mahali |
| Glottolog | sant1410 Santalimaha1291 Mahali |
ਸੰਥਾਲੀ ਆਸਟਰੋ-ਏਸ਼ੀਆਈ ਭਾਸ਼ਾ- ਪਰਵਾਰ ਦੇ ਉਪ-ਪਰਿਵਾਰ ਮੁੰਡਾ ਵਿੱਚ ਇੱਕ ਭਾਸ਼ਾ, ਅਤੇ ਹੋ ਅਤੇ ਮੁੰਡਾਰੀ ਨਾਲ ਸਬੰਧਤ ਹੈ। ਇਹ ਭਾਰਤ, ਬੰਗਲਾਦੇਸ਼, ਭੁਟਾਨ ਅਤੇ ਨੇਪਾਲ ਵਿੱਚ 62 ਲੱਖ ਦੇ ਆਸਪਾਸ ਲੋਕਾਂ ਦੁਆਰਾ ਬੋਲੀ ਜਾਂਦੀ ਹੈ, ਹਾਲਾਂਕਿ ਇਸਦੇ ਜ਼ਾਦਾਤਰ ਵਕਤਾ ਭਾਰਤ ਦੇ ਰਾਜਾਂ ਝਾਰਖੰਡ, ਅਸਮ, ਬਿਹਾਰ, ਉੜੀਸਾ, ਤ੍ਰਿਪੁਰਾ, ਅਤੇ ਪੱਛਮ ਬੰਗਾਲ ਵਿੱਚ ਰਹਿੰਦੇ ਹਨ। ਭਾਸ਼ਾ ਦੀ ਆਪਣੀ ਲਿਪੀ, ਓਲ ਚਿਕੀ ਦੇ ਰੂਪ ਵਿੱਚ ਜਾਣੀ ਜਾਂਦੀ ਹੈ ਅਤੇ ਲੈਟਿਨ ਵਰਣਮਾਲਾ ਦੇ ਇੱਕ ਸੰਸਕਰਨ ਦਾ ਇਸਤੇਮਾਲ ਵੀ ਕੀਤਾ ਜਾਂਦਾ ਹੈ।
ਹਵਾਲੇ
[ਸੋਧੋ]| ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |