ਸੰਤ ਬਾਬਾ ਵਿਸਾਖਾ ਸਿੰਘ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਸੰਤ ਬਾਬਾ ਵਿਸਾਖਾ ਸਿੰਘ ਜਨਮ 13 ਅਪ੍ਰੈਲ 1903 ਨੂੰ ਕਰਮ ਸਿੰਘ ਅਤੇ ਕਾਨ੍ਹ ਕੌਰ ਦੇ ਘਰ, ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜਨੇਤਪੁਰਾ ਚ ਹੋਇਆ ਸੀ। ਉਨ੍ਹਾਂ ਨੇ ਆਪਣਾ ਬਹੁਤਾ ਜੀਵਨ ਫ਼ਿਰੋਜ਼ਪੁਰ (ਹੁਣ ਮੋਗਾ) ਜ਼ਿਲ੍ਹੇ 'ਦੇ ਪਿੰਡ ਕਿਸ਼ਨਪੁਰਾ ਕਲਾਂ ਵਿੱਚ ਬਿਤਾਇਆ। ਉਨ੍ਹਾਂ ਨੇ ਮੁਢਲੀ ਸਿੱਖਿਆ ਪਿੰਡ ਦੇ ਗੁਰਦੁਆਰੇ ਤੋਂ ਲਈ ਸੀ, ਜਿਥੇ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਅਤੇ ਕੀਰਤਨ ਜਾਪ ਕਰਨਾ ਸਿੱਖਿਆ।