ਸਮੱਗਰੀ 'ਤੇ ਜਾਓ

ਸੰਭਲ ਲੋਕ ਸਭਾ ਹਲਕਾ

ਗੁਣਕ: 28°35′N 78°34′E / 28.59°N 78.57°E / 28.59; 78.57
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਸੰਭਲ ਲੋਕ ਸਭਾ ਹਲਕਾ

ਸੰਭਲ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਜਨਰਲ ਹੈ।[1]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਸਤਯਾਪਾਲ ਸਿੰਘ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਸਤਯਾਪਾਲ ਸਿੰਘ [2]
2009 ਬਹੁਜਨ ਸਮਾਜ ਪਾਰਟੀ ਸ਼ਫਿਕਰ ਰਹਿਮਾਨ ਬਰਕ [3]
2004 ਸਮਾਜਵਾਦੀ ਪਾਰਟੀ ਰਾਮ ਗੋਪਾਲ ਯਾਦਵ [4]
1999 ਸਮਾਜਵਾਦੀ ਪਾਰਟੀ ਮੁਲਾਇਮ ਸਿੰਘ ਯਾਦਵ [5]
1998 ਸਮਾਜਵਾਦੀ ਪਾਰਟੀ ਮੁਲਾਇਮ ਸਿੰਘ ਯਾਦਵ [6]
1996 ਬਹੁਜਨ ਸਮਾਜ ਪਾਰਟੀ ਡੀ ਪੀ ਯਾਦਵ [7]
1991 ਜਨਤਾ ਦਲ ਸ਼੍ਰੀਪਾਲ ਸਿੰਘ ਯਾਦਵ [8]
1989 ਜਨਤਾ ਦਲ ਸ਼੍ਰੀਪਾਲ ਸਿੰਘ ਯਾਦਵ [9]
1984 ਭਾਰਤੀ ਰਾਸ਼ਟਰੀ ਕਾਂਗਰਸ ਸ਼ਾਂਤੀ ਦੇਵੀ [10]
1980 ਭਾਰਤੀ ਰਾਸ਼ਟਰੀ ਕਾਂਗਰਸ ਬਿਜੇਂਦਰ ਪਾਲ ਸਿੰਘ [11]
1977 ਭਾਰਤੀ ਰਾਸ਼ਟਰੀ ਕਾਂਗਰਸ ਸ਼ਾਂਤੀ ਦੇਵੀ [12]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 


28°35′N 78°34′E / 28.59°N 78.57°E / 28.59; 78.57