ਸੰਵਿਧਾਨਿਕ ਕਨੂੰਨ ਕਾਨੂੰਨ ਦਾ ਉਹ ਹਿੱਸਾ ਹੈ ਜਿਸ ਵਿੱਚ ਰਾਜ ਅੰਦਰ ਨਿਆਂਪਾਲਿਕਾ, ਵਿਧਾਨਪਾਲਿਕਾ ਅਤੇ ਕਾਰਜਪਾਲਿਕਾ ਆਦਿ ਦੇ ਇਖ਼ਤਿਆਰਾਂ ਨੂੰ ਪ੍ਰਭਾਸ਼ਿਤ ਕੀਤਾ ਜਾਂਦਾ ਹੈ।