ਤਖ਼ਤ ਸ੍ਰੀ ਹਜ਼ੂਰ ਸਾਹਿਬ
(ਹਜ਼ੂਰ ਸਾਹਿਬ (ਨੰਦੇੜ, ਮਹਾਰਾਸਟਰ) ਤੋਂ ਰੀਡਿਰੈਕਟ)
ਗੁਣਕ: 19°8′49.15″N 77°18′51.15″E / 19.1469861°N 77.3142083°E
ਤਖਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸ਼ਹਿਰ ਵਿੱਚ ਗੋਦਾਵਰੀ ਨਦੀ ਦੇ ਕੰਢੇ ਉੱਤੇ ਸਥਿਤ ਇੱਕ ਗੁਰਦੁਆਰਾ ਹੈ। ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ। ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ।