ਹਥੌੜਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਹਥੌੜਾ
Claw-hammer.jpg
A modern claw hammer
ਕਿਸਮਾਂHand tool
ਮਕਸੂਦConstruction

ਹਥੌੜਾ ਦਸਤੇ ਵਾਲਾ ਲੋਹੇ ਦਾ ਬੱਟਾ ਹੁੰਦਾ ਹੈ, ਜਿਸ ਨੂੰ ਆਮ ਤੌਰ ਤੇ ਹਥ ਨਾਲ ਫੜ ਕੇ ਸੱਟ ਮਾਰੀ ਜਾਂਦੀ ਹੈ.[1] ਇਸਦੀ ਵਰਤੋਂ ਕਿਲ ਠੋਕਣ, ਵੱਖ-ਵੱਖ ਭਾਗਾਂ ਨੂੰ ਜੋੜਨ, ਕਿਸੇ ਬੀਜ ਬਗੈਰਾ ਨੂੰ ਤੋੜਨ, ਕੁੱਟ ਕੁੱਟ ਕੇ ਵੱਡਾ ਕਰਨ ਲਈ ਕੀਤਾ ਜਾਂਦਾ ਹੈ। ਇਸਦੀ ਵਰਤੋਂ ਹਥਿਆਰ ਦੇ ਰੂਪ ਵਿੱਚ ਵੀ ਕੀਤਾ ਜਾ ਸਕਦਾ ਹੈ। ਹਥੌੜੇ ਤਰ੍ਹਾਂ-ਤਰ੍ਹਾਂ ਦੇ ਹੁੰਦੇ ਹਨ ਅਤੇ ਕਾਰਜ-ਵਿਸ਼ੇਸ਼ ਦੇ ਅਨੁਸਾਰ ਉਨ੍ਹਾਂ ਨੂੰ ਡਿਜਾਇਨ ਕੀਤਾ ਜਾਂਦਾ ਹੈ।[1] ਹਥੌੜੇ ਦੇ ਮੁੱਖ ਤੌਰ ਤੇ ਦੋ ਭਾਗ ਹੁੰਦੇ ਹਨ - ਹੱਥਾ ਅਤੇ ਸਿਰ। ਇਸਦਾ ਮੁੱਖ ਭਾਰ ਇਸਦੇ ਸਿਰ ਵਿੱਚ ਹੀ ਰਖਿਆ ਹੋਇਆ ਹੁੰਦਾ ਹੈ।

ਹਵਾਲੇ[ਸੋਧੋ]

  1. 1.0 1.1 ਪੰਜਾਬੀ ਵਿਸ਼ਵ ਕੋਸ਼ - ਜਿਲਦ 6. ਭਾਸ਼ਾ ਵਿਭਾਗ, ਪੰਜਾਬ. p. 33.