ਸਮੱਗਰੀ 'ਤੇ ਜਾਓ

ਹਮੀਰਪੁਰ ਲੋਕ ਸਭਾ ਹਲਕਾ (ਉੱਤਰ ਪ੍ਰਦੇਸ਼)

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਹਮੀਰਪੁਰ ਲੋਕ ਸਭਾ ਹਲਕਾ

ਹਮੀਰਪੁਰ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਜਨਰਲ ਹੈ।[1]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਪੁਸ਼ਪਿੰਦਰ ਸਿੰਘ ਚੰਡੇਲ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਪੁਸ਼ਪਿੰਦਰ ਸਿੰਘ ਚੰਡੇਲ [2]
2009 ਬਹੁਜਨ ਸਮਾਜ ਪਾਰਟੀ ਵਿਜੈ ਬਹਾਦਰ ਸਿੰਘ [3]
2004 ਸਮਾਜਵਾਦੀ ਪਾਰਟੀ ਰਾਜਨਰਾਯਨ ਬੁਧੋਲੀਆ [4]
1999 ਬਹੁਜਨ ਸਮਾਜ ਪਾਰਟੀ ਅਸ਼ੋਕ ਕੁਮਾਰ ਸਿੰਘ ਚੰਡੇਲ [5]
1998 ਭਾਰਤੀ ਜਨਤਾ ਪਾਰਟੀ ਗੰਗਾ ਚਰਨ ਰਾਜਪੂਤ [6]
1996 ਭਾਰਤੀ ਜਨਤਾ ਪਾਰਟੀ ਗੰਗਾ ਚਰਨ ਰਾਜਪੂਤ [7]
1991 ਭਾਰਤੀ ਜਨਤਾ ਪਾਰਟੀ ਵਿਸ਼ਵਨਾਥ ਸ਼ਰਮਾ [8]
1989 ਜਨਤਾ ਦਲ ਗੰਗਾ ਚਰਨ ਰਾਜਪੂਤ [9]
1984 ਭਾਰਤੀ ਰਾਸ਼ਟਰੀ ਕਾਂਗਰਸ ਸਵਾਮੀ ਪ੍ਰਸਾਦ ਸਿੰਘ [10]
1980 ਭਾਰਤੀ ਰਾਸ਼ਟਰੀ ਕਾਂਗਰਸ ਡੋਂਗਰ ਸਿੰਘ [11]
1977 ਜਨਤਾ ਪਾਰਟੀ ਤੇਜ ਪ੍ਰਸਾਦ ਸਿੰਘ [12]
1971 ਭਾਰਤੀ ਰਾਸ਼ਟਰੀ ਕਾਂਗਰਸ ਸਵਾਮੀ ਬਰਾਹਮਾਨੰਦ [13]
1967 ਭਾਰਤੀ ਰਾਸ਼ਟਰੀ ਕਾਂਗਰਸ ਸਵਾਮੀ ਬਰਾਹਮਾਨੰਦ [14]
1962 ਭਾਰਤੀ ਰਾਸ਼ਟਰੀ ਕਾਂਗਰਸ ਮਨੂਲਾਲ ਦਿਵੇਦੀ [15]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf.