ਹਮੀਰਪੁਰ ਵਿਧਾਨ ਸਭਾ ਹਲਕਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਹਮੀਰਪੁਰ ਵਿਧਾਨ ਸਭਾ ਹਲਕਾ

ਹਮੀਰਪੁਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਹਮੀਰਪੁਰ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 66,025 ਵੋਟਰ ਸਨ। [2]

ਵਿਧਾਇਕ[ਸੋਧੋ]

2012 ਦੇ ਵਿਧਾਨ ਸਭਾ ਚੋਣਾਂ ਵਿੱਚ ਪ੍ਰੇਮ ਕੁਮਾਰ ਧੂਮਲ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਜਪਾ ਪ੍ਰੇਮ ਕੁਮਾਰ ਧੂਮਲ 66,025 66.9 9,302 [2]
2007 ਭਾਜਪਾ ਉਰਮਿਲਾ ਠਾਕੁਰ 72,940 65.2 6,961 [3]
2003 ਭਾਰਤੀ ਰਾਸ਼ਟਰੀ ਕਾਂਗਰਸ ਅਨੀਤਾ ਵਰਮਾ 65,723 70.6 6,865 [4]
1998 ਭਾਜਪਾ ਉਰਮਿਲਾ ਠਾਕੁਰ 55,352 69.3 4,190 [5]
1993 ਭਾਜਪਾ ਜਗਦੇਵ ਚੰਦ 49,919 70.8 1,146 [6]
1990 ਭਾਜਪਾ ਜਗਦੇਵ ਚੰਦ 47,856 64.5 8,887 [7]
1985 ਭਾਜਪਾ ਜਗਦੇਵ ਚੰਦ 35,361 69 1,467 [8]
1982 ਭਾਜਪਾ ਜਗਦੇਵ ਚੰਦ 32,893 70.5 6,614 [9]
1977 ਜਨਤਾ ਪਾਰਟੀ ਜਗਦੇਵ ਚੰਦ 28,979 #59.9 2,636 [10]
ਸਿਲਿਸਲੇਵਾਰ
ਪ੍ਰੇਮ ਕੁਮਾਰ ਧੂਮਲ

ਬਾਹਰੀ ਸਰੋਤ[ਸੋਧੋ]

ਹਵਾਲੇ[ਸੋਧੋ]

  1. (PDF)Delimitation of Parliamentary and Assembly Constituencies Order, 2008, Schedule XI. ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF)Statistical Report On General Election, 2012 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF)Statistical Report On General Election, 2007 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF)Statistical Report On General Election, 2003 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF)Statistical Report On General Election, 1998 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF)Statistical Report On General Election, 1993 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF)Statistical Report On General Election, 1990 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF)Statistical Report On General Election, 1985 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF)Statistical Report On General Election, 1982 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF)Statistical Report On General Election, 1977 To The Legislative Assembly Of Himachal Pradesh. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.