ਹਰਜੋਤ ਕਮਲ ਸਿੰਘ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਹਰਜੋਤ ਕਮਲ ਸਿੰਘ
ਵਿਧਾਇਕ, ਪੰਜਾਬ
ਦਫ਼ਤਰ ਵਿੱਚ
2017-2022
ਹਲਕਾਮੋਗਾ ਵਿਧਾਨ ਸਭਾ ਹਲਕਾ
ਨਿੱਜੀ ਜਾਣਕਾਰੀ
ਜਨਮ1950-09-16
ਟਾਂਡਾ
ਸਿਆਸੀ ਪਾਰਟੀਭਾਰਤੀ ਰਾਸ਼ਟਰੀ ਕਾਂਗਰਸ
ਜੀਵਨ ਸਾਥੀਡਾ. ਰਜਿੰਦਰ ਕੌਰ
ਬੱਚੇ1 ਮੁੰਡਾ, 1 ਕੁੜੀ
ਮਾਪੇ
  • ਸਰਦਾਰ ਜੋਗਿੰਦਰ ਸਿੰਘ (ਪਿਤਾ)
  • ਬੀਬੀ ਜੋਗਿੰਦਰ ਕੌਰ (ਮਾਤਾ)
ਰਿਹਾਇਸ਼ਅਜੀਤਵਾਲ, ਤਹਿਸੀਲ ਅਤੇ ਜਿਲ੍ਹਾ - ਮੋਗਾ , ਪਿੰਨ - 142053
ਪੇਸ਼ਾਬਿਜ਼ਨਸ, ਡਾਕਟਰ

ਹਰਜੋਤ ਕਮਲ ਸਿੰਘ ਇੱਕ ਭਾਰਤੀ ਸਿਆਸਤਦਾਨ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਮੈਂਬਰ ਸਨ ਤੇ ਹੁਣ ਭਾਜਪਾ ਵਿਚ ਹਨ। ਉਹ ਪੰਜਾਬ ਵਿਧਾਨ ਸਭਾ ਦਾ ਮੈਂਬਰ (ਐਮਐਲਏ) ਰਹੇ ਹਨ ਅਤੇ ਮੋਗਾ ਵਿਧਾਨ ਸਭਾ ਹਲਕਾ ਦੀ ਨੁਮਾਇੰਦਗੀ ਕਰਦੇ ਰਹੇ ਹਨ ।[1]

ਦਲ ਬਦਲੀ[ਸੋਧੋ]

ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਟਿਕਟ ਨਾ ਮਿਲਣ ਤੋਂ ਨਰਾਜ਼ ਵਿਧਾਇਕ ਹਰਜੋਤ ਕਮਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਹਰਜੋਤ ਕਮਲ ਨੇ ਟਿਕਟ ਕੱਟਣ ਦੇ ਕੁਝ ਹੀ ਮਿੰਟਾ ਅੰਦਰ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ ਤੇ ਭਾਜਪਾ ਦਫਤਰ ਵੱਲ ਨੂੰ ਤੁਰ ਪਏ।[2]

ਹਵਾਲੇ[ਸੋਧੋ]

  1. "ਬਲਵਿੰਦਰ ਸਿੰਘ ਲਾਡੀ ਵਿਧਾਇਕ".
  2. "ਟਿਕਟ ਨਾ ਮਿਲਣ 'ਤੇ ਕਾਂਗਰਸੀ ਵਿਧਾਇਕ ਹਰਜੋਤ ਕਮਲ ਭਾਜਪਾ ਵਿਚ ਸ਼ਾਮਲ".