ਹਰਾ ਇਨਕਲਾਬ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
Increased use of various technologies such as pesticides, herbicides, and fertilizers as well as new breeds of high yield crops were employed in the decades after the Second World War to greatly increase global food production.

ਹਰੀ ਕ੍ਰਾਂਤੀ ਤੋਂ ਭਾਵ (1940 ਤੋਂ 1960 ਦੇ ਦਰਮਿਆਨ) ਖੇਤੀਬਾੜੀ ਖੇਤਰ ਵਿੱਚ ਹੋਈ ਤਰੱਕੀ, ਖੋਜਾਂ ਅਤੇ ਤਕਨੀਕੀ ਬਦਲਾਵਾਂ ਦੀ ਲੜੀ ਤੋਂ ਹੈ। ਇਸ ਨਾਲ ਵਿਸ਼ਵ ਦੇ ਖੇਤੀਬਾੜੀ ਉਤਪਾਦਨ ਵਿੱਚ ਬਹੁਤ ਵਾਧਾ ਹੋਇਆ, ਵਿਸੇਸ਼ ਤੌਰ ਤੇ ਵਿਕਾਸਸ਼ੀਲ ਦੇਸ਼ਾਂ ਵਿੱਚ[1] ਇਸਦਾ ਵਿਸ਼ਵ ਪੱਧਰ ਤੇ ਆਰੰਭ ਨੌਰਮਨ ਬੋਰਲੌਗ ਦੁਆਰਾ (ਜਿਸਨੂੰ ਕਿ ਹਰੀ ਕ੍ਰਾਂਤੀ ਦਾ ਪਿਤਾ ਕਿਹਾ ਜਾਂਦਾ ਹੈ) ਹੋਇਆ। ਉਸਨੇ ਕਰੋੜਾਂ ਲੋਕਾਂ ਨੂੰ ਭੁੱਖਮਰੀ ਤੋਂ ਬਚਾਇਆ। ਹਰੀ ਕ੍ਰਾਂਤੀ ਦੋਰਾਨ ਕਿਸਾਨਾ ਨੂੰ ਅਨਾਜ ਦੀਆਂ ਉਨਤ ਕਿਸਮਾਂ, ਸਿੰਚਾਈ ਦੇ ਸਾਧਨਾ ਦਾ ਵਿਕਾਸ, ਬਨਾਉਟੀ ਖਾਧ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ।

ਹਰੀ ਕ੍ਰਾਂਤੀ ਸ਼ਬਦ ਪਹਿਲੀ ਵਾਰ 1968ਈ. ਵਿੱਚ ਵਿਲਿਅਮ ਗੋਡ ਦੁਆਰਾ ਵਰਤਿਆ ਗਾਇਆ।

ਇਤਿਹਾਸ[ਸੋਧੋ]

ਹਵਾਲੇ[ਸੋਧੋ]

  1. Hazell, Peter B.R. (2009). The Asian Green Revolution. IFPRI Discussion Paper. Intl Food Policy Res Inst. GGKEY:HS2UT4LADZD.