ਸਮੱਗਰੀ 'ਤੇ ਜਾਓ

ਹਾਥਰਸ ਲੋਕ ਸਭਾ ਹਲਕਾ

ਗੁਣਕ: 27°36′N 78°03′E / 27.6°N 78.05°E / 27.6; 78.05
ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਹਾਥਰਸ ਲੋਕ ਸਭਾ ਹਲਕਾ

ਹਾਥਰਸ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਂਰਾ ਲਈ ਰਾਖਵਾਂ ਹੈ।[1]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਰਾਜੇਸ਼ ਕੁਮਾਰ ਦਿਵਾਕਰ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਰਾਜੇਸ਼ ਕੁਮਾਰ ਦਿਵਾਕਰ [2]
2009 ਰਾਸ਼ਟਰੀਆ ਲੋਕ ਦਲ ਸਰੀਕਾ ਦੇਂਵਦਰ ਸਿੰਘ ਬਘੇਲ [3]
2004 ਭਾਰਤੀ ਜਨਤਾ ਪਾਰਟੀ ਕਿਸ਼ਨ ਲਾਲ ਦਿਲੇਰ [4]
1999 ਭਾਰਤੀ ਜਨਤਾ ਪਾਰਟੀ ਕਿਸ਼ਨ ਲਾਲ ਦਿਲੇਰ [5]
1998 ਭਾਰਤੀ ਜਨਤਾ ਪਾਰਟੀ ਕਿਸ਼ਨ ਲਾਲ ਦਿਲੇਰ [6]
1996 ਭਾਰਤੀ ਜਨਤਾ ਪਾਰਟੀ ਕਿਸ਼ਨ ਲਾਲ ਦਿਲੇਰ [7]
1991 ਭਾਰਤੀ ਜਨਤਾ ਪਾਰਟੀ ਲਾਲ ਬਹਾਦੁਰ ਰਾਵਲ [8]
1989 ਜਨਤਾ ਦਲ ਬੰਗਾਲੀ ਸਿੰਘ [9]
1984 ਭਾਰਤੀ ਰਾਸ਼ਟਰੀ ਕਾਂਗਰਸ ਪੂਰਨ ਚੰਦ [10]
1980 ਜਨਤਾ ਪਾਰਟੀ (ਸੈਕੁਲਰ) ਚੰਦਰ ਪਾਲ ਸ਼ੈਲਨੀ [11]
1977 ਜਨਤਾ ਪਾਰਟੀ ਆਰ ਪੀ ਦੇਸ਼ਮੁਖ [12]
1971 ਭਾਰਤੀ ਰਾਸ਼ਟਰੀ ਕਾਂਗਰਸ ਚੰਦਰ ਪਾਲ ਸ਼ੈਲਨੀ [13]
1967 ਭਾਰਤੀ ਰਾਸ਼ਟਰੀ ਕਾਂਗਰਸ ਨਰਦੇਵ ਸਨਾਤਕ [14]
1962 ਰੀਪੱਬਲਿਕ ਪਾਰਟੀ ਆਫ ਇੰਡਿਆ ਜੋਤੀ ਸਰੂਪ [15]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf. 


27°36′N 78°03′E / 27.6°N 78.05°E / 27.6; 78.05