ਹੁਸ਼ਿਆਰਪੁਰ (ਲੋਕ ਸਭਾ ਚੋਣ-ਹਲਕਾ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

'ਹੁਸ਼ਿਆਰਪੁਰ (ਲੋਕ ਸਭਾ ਚੋਣ-ਹਲਕਾ)[1] ਪੰਜਾਬ ਦੇ 13 ਲੋਕ ਸਭਾ ਹਲਕਿਆ[2] ਵਿਚੋਂ ਇੱਕ ਹੈ। ਇਸ ਵਿੱਚ ਵੋਟਰਾਂ ਦੀ ਗਿਣਤੀ 1137423 ਅਤੇ 1105 ਪੋਲਿੰਗ ਸਟੇਸ਼ਨਾਂ ਦੀ ਗਿਣਤੀ ਹੈ। ਲੋਕ ਸਭਾ ਹਲਕਾ 9 ਵਿਧਾਨ ਸਭਾ ਹਲਕਾ ਵਿੱਚ ਵੰਡਿਆ ਹੋਇਆ ਹੈ ਜੋ ਹੇਠ ਲਿਖੋ ਅਨੁਸਾਰ ਹਨ।

ਵਿਧਾਨ ਸਭਾ ਹਲਕੇ[ਸੋਧੋ]

ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਾ · ਭੁਲੱਥ ਵਿਧਾਨ ਸਭਾ ਹਲਕਾ · ਫਗਵਾੜਾ ਵਿਧਾਨ ਸਭਾ ਹਲਕਾ · ਮੁਕੇਰੀਆਂ ਵਿਧਾਨ ਸਭਾ ਹਲਕਾ · ਦਸੂਹਾ ਵਿਧਾਨ ਸਭਾ ਹਲਕਾ · ਉੜਮਾਰ ਵਿਧਾਨ ਸਭਾ ਹਲਕਾ · ਸ਼ਾਮ ਚੁਰਾਸੀ ਵਿਧਾਨ ਸਭਾ ਹਲਕਾ · ਹੁਸ਼ਿਆਰਪੁਰ ਵਿਧਾਨ ਸਭਾ ਹਲਕਾ · ਚੱਬੇਵਾਲ ਵਿਧਾਨ ਸਭਾ ਹਲਕਾ

ਲੋਕ ਸਭਾ ਦੇ ਮੈਂਬਰਾਂ ਦੀ ਸੂਚੀ[ਸੋਧੋ]

ਸਾਲ ਐਮ ਪੀ ਦਾ ਨਾਮ ਪਾਰਟੀ
1952 ਬਲਦੇਵ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ[3][4]
1957 ਬਲਦੇਵ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
1962 ਬਲਦੇਵ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
1967 ਜੈ ਸਿੰਘ ਜਨ ਸੰਘ[5]
1971 ਦਰਬਾਰਾ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
1977 ਚੋਧਰੀ ਬਲਵੀਰ ਸਿੰਘ ਭਾਰਤੀ ਲੋਕ ਦਲ
1980 ਗਿਆਨੀ ਜ਼ੈਲ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
1984 ਕੰਵਲ ਚੋਧਰੀ ਇੰਡੀਅਨ ਨੈਸ਼ਨਲ ਕਾਂਗਰਸ
1989 ਕੰਵਲ ਚੋਧਰੀ ਇੰਡੀਅਨ ਨੈਸ਼ਨਲ ਕਾਂਗਰਸ
1991 ਕੰਵਲ ਚੋਧਰੀ ਇੰਡੀਅਨ ਨੈਸ਼ਨਲ ਕਾਂਗਰਸ
1996 ਕਾਂਸ਼ੀ ਰਾਮ ਬਹੁਜਨ ਸਮਾਜ ਪਾਰਟੀ
1998 ਕੰਵਲ ਚੋਧਰੀ ਇੰਡੀਅਨ ਨੈਸ਼ਨਲ ਕਾਂਗਰਸ
1999 ਚਰਨਜੀਤ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ
2004 ਅਭਿਨਾਸ ਰਾਏ ਖੰਨਾ ਭਾਰਤੀ ਜਨਤਾ ਪਾਰਟੀ[6]
2009 ਸੰਤੋਸ਼ ਚੋਧਰੀ ਇੰਡੀਅਨ ਨੈਸ਼ਨਲ ਕਾਂਗਰਸ

ਹਵਾਲੇ[ਸੋਧੋ]