੧੦ ਜੂਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
<< ਜੂਨ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1 2 3 4
5 6 7 8 9 10 11
12 13 14 15 16 17 18
19 20 21 22 23 24 25
26 27 28 29 30
2016

10 ਜੂਨ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 161ਵਾਂ (ਲੀਪ ਸਾਲ ਵਿੱਚ 162ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 204 ਦਿਨ ਬਾਕੀ ਹਨ।

ਵਾਕਿਆ[ਸੋਧੋ]

  • 1716ਬੰਦਾ ਸਿੰਘ ਬਹਾਦਰ ਦੇ ਬਾਕੀ 17 ਸਾਥੀ, ਚਾਂਦਨੀ ਚੌਕ ਵਿੱਚ ਸ਼ਹੀਦ ਕਰ ਦਿਤੇ ਗਏ।
  • 1896ਸਿੰਘ ਸਭਾ ਲਹਿਰ ਦੇ ਆਗੂ ਅਤਰ ਸਿੰਘ ਭਦੌੜ ਚੜ੍ਹਾਈ ਕਰ ਗਏ।
  • 1909ਐਸ.ਓ.ਐਸ. (S.O.S.) ਹੰਗਾਮੀ ਪੈਗਾਮ ਭੇਜਣਾ ਸ਼ੁਰੂ ਹੋਇਆ। ਪਹਿਲੀ ਵਾਰ ਸਮੁੰਦਰੀ ਜਹਾਜ਼ ਐਸ.ਐਸ. ਸਲਾਵੋਨੀਆ ਦੇ ਤਬਾਹ ਹੋਣ ‘ਤੇ ਭੇਜਿਆ ਗਿਆ। S.O.S. ਨਾਰਵੀਜੀਅਨ ਬੋਲੀ ਦੇ ਲਫ਼ਜ਼ svar om snart ਹਨ ਜਿਹਨਾਂ ਦਾ ਮਤਲਬ ਹੈ ਜਲਦੀ ਜਵਾਬ ਦਿਉ।
  • 1916ਅਰਬਾਂ ਨੇ ਤੁਰਕਾਂ ਤੋਂ ਇਸਲਾਮ ਦਾ ਪਾਕਿ ਨਗਰ ਮੱਕਾ ਸ਼ਹਿਰ ਖੋਹ ਲਿਆ; ਹੁਣ ਮੱਕੇ ‘ਤੇ ਉਨ੍ਹਾਂ ਦੀ ਹੀ ਹਕੂਮਤ ਹੈ।
  • 1971ਅਮਰੀਕਾ ਨੇ ਚੀਨ ‘ਤੇ ਲਾਈਆਂ ਪਾਬੰਦੀਆਂ 21 ਸਾਲ ਮਗਰੋਂ ਖ਼ਤਮ ਕੀਤੀਆਂ।
  • 1978ਨਿਰੰਕਾਰੀਆਂ ਦੇ ਖ਼ਿਲਾਫ਼ ਅਕਾਲ ਤਖ਼ਤ ਤੋਂ ‘ਹੁਕਮਨਾਮਾ’ ਜਾਰੀ ਕੀਤਾ। ਇਸ ‘ਹੁਕਮਨਾਮੇ’ ਵਿੱਚ ਸਿੱਖਾਂ ਨੂੰ ਨਿਰੰਕਾਰੀਆਂ ਨਾਲ ‘ਰੋਟੀ-ਬੇਟੀ ਦੀ ਸਾਂਝ’ (ਸਮਾਜਕ ਰਿਸ਼ਤਾ) ਤੇ ਹੋਰ ਸਬੰਧ ਰੱਖਣ ਤੋਂ ਰੋਕ ਦਿਤਾ ਗਿਆ।
  • 1984ਦਰਬਾਰ ਸਾਹਿਬ ‘ਤੇ ਹਮਲੇ ਵਿਰੁਧ ਰੋਸ ਵਜੋਂ ਕੈਪਟਨ ਅਮਰਿੰਦਰ ਸਿੰਘ ਅਤੇ ਦਵਿੰਦਰ ਸਿੰਘ ਗਰਚਾ (ਲੁਧਿਆਣਾ) ਨੇ ਕਾਂਗਰਸ ਪਾਰਟੀ ਅਤੇ ਲੋਕ ਸਭਾ ਤੋਂ ਅਸਤੀਫ਼ੇ ਦਿਤੇ।

ਜਨਮ[ਸੋਧੋ]

ਮੌਤ[ਸੋਧੋ]

  • 1917– ਗ਼ਦਰੀ ਆਗੂ ਜਵੰਦ ਸਿੰਘ ਨੰਗਲ ਕਲਾਂ ਨੂੰ ਫ਼ਾਂਸੀ ਦਿਤੀ ਗਈ।
  • 1957– ਕਵੀ ਤੇ ਨਾਵਲਿਸਟ ਭਾਈ ਵੀਰ ਸਿੰਘ ਦੀ ਅੰਮ੍ਰਿਤਸਰ ਵਿਖੇ ਮੌਤ ਹੋਈ।
  • 1974– ਮਸ਼ਹੂਰ ਅਕਾਲੀ ਆਗੂ ਤੇ ਸਾਬਕਾ ਵਜ਼ੀਰ ਗਿਆਨੀ ਕਰਤਾਰ ਸਿੰਘ ਦੀ ਪਟਿਆਲਾ ਵਿਖੇ ਮੌਤ ਹੋਈ।