ਸਮੱਗਰੀ 'ਤੇ ਜਾਓ

12 ਅਗਸਤ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
(੧੨ ਅਗਸਤ ਤੋਂ ਮੋੜਿਆ ਗਿਆ)
<< ਅਗਸਤ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1 2 3
4 5 6 7 8 9 10
11 12 13 14 15 16 17
18 19 20 21 22 23 24
25 26 27 28 29 30 31
2024

12 ਅਗਸਤ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 224ਵਾਂ (ਲੀਪ ਸਾਲ ਵਿੱਚ 225ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 141 ਦਿਨ ਬਾਕੀ ਹਨ।

ਵਾਕਿਆ

[ਸੋਧੋ]
ਵਿਕਰਮ ਸਾਰਾਭਾਈ

ਜਨਮ

[ਸੋਧੋ]

ਦਿਹਾਂਤ

[ਸੋਧੋ]
  • 1602 – ਅਕਬਰ ਦੇ ਦਰਬਾਰ ਦੇ ਫ਼ਾਰਸੀ-ਵਿਦਵਾਨ ਅਤੇ ਵਜੀਰ ਸ਼ੇਖ ਅਬੁਲ ਫ਼ਜ਼ਲ ਦਾ ਦਿਹਾਂਤ।
  • 1936 – ਭਾਰਤੀ ਇਨਕਲਾਬ ਦੀ ਮਹਾਂ ਮਾਤਾ ਮੈਡਮ ਕਾਮਾ ਦਾ ਦਿਹਾਂਤ ਹੋਇਆ।
  • 1955 – ਜਰਮਨ ਨਾਵਲਕਾਰ, ਕਹਾਣੀ ਲੇਖਕ, ਸਮਾਜਿਕ ਆਲੋਚਕ, ਮਾਨਵਸੇਵਕ, ਨਿਬੰਧਕਾਰ, ਨੋਬਲ ਇਨਾਮ ਜੇਤੂ ਟਾਮਸ ਮਾਨ ਦਾ ਦਿਹਾਤ।
  • 1997 – ਟੀ-ਸੀਰੀਜ਼ ਸੰਗੀਤ ਲੇਬਲ ਦਾ ਬਾਨੀ, ਬਾਲੀਵੁੱਡ ਦਾ ਫਿਲਮ ਨਿਰਮਾਤਾ ਗੁਲਸ਼ਨ ਕੁਮਾਰ ਦਾ ਕਤਲ ਕਰ ਦਿਤਾ ਗਿਆ।
  • 1827 – ਅੰਗਰੇਜੀ ਕਵੀ ਅਤੇ ਚਿੱਤਰਕਾਰ ਵਿਲੀਅਮ ਬਲੇਕ ਦਾ ਦਿਹਾਂਤ।
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ।