1926
ਦਿੱਖ
(੧੯੨੬ ਤੋਂ ਮੋੜਿਆ ਗਿਆ)
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1890 ਦਾ ਦਹਾਕਾ 1900 ਦਾ ਦਹਾਕਾ 1910 ਦਾ ਦਹਾਕਾ – 1920 ਦਾ ਦਹਾਕਾ – 1930 ਦਾ ਦਹਾਕਾ 1940 ਦਾ ਦਹਾਕਾ 1950 ਦਾ ਦਹਾਕਾ |
ਸਾਲ: | 1923 1924 1925 – 1926 – 1927 1928 1929 |
1926 20ਵੀਂ ਸਦੀ ਅਤੇ 1920 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 6 ਫ਼ਰਵਰੀ – ਭਾਈ ਕਾਨ੍ਹ ਸਿੰਘ ਨਾਭਾ ਦਾ 'ਮਹਾਨ ਕੋਸ਼' ਤਿਆਰ ਹੋਇਆ।
- 19 ਮਈ – ਥਾਮਸ ਐਡੀਸਨ ਨੇ ਰੇਡੀਓ ਤੋਂ ਬੋਲਣ ਦਾ ਪਹਿਲੀ ਵਾਰ ਕਾਮਯਾਬ ਤਜਰਬਾ ਕੀਤਾ; ਇੰਜ ਰੇਡੀਉ ਦੀ ਕਾਢ ਕੱਢੀ ਗਈ।
- 16 ਜੁਲਾਈ – ‘ਨੈਸ਼ਨਲ ਜਿਓਗਰਾਫ਼ਿਕ’ ਵਿੱਚ ਪਾਣੀ ਹੇਠ ਫ਼ੋਟੋਗਰਾਫ਼ੀ ਦੀਆਂ ਪਹਿਲੀਆਂ ਤਸਵੀਰਾਂ ਛਾਪੀਆਂ ਗਈਆਂ।
- 6 ਦਸੰਬਰ – ਇਟਲੀ ਦੇ ਡਿਕਟੇਟਰ ਬੇਨੀਤੋ ਮੁਸੋਲੀਨੀ ਨੇ ਛੜਿਆਂ 'ਤੇ ਟੈਕਸ ਲਾਉਣ ਦਾ ਐਲਾਨ ਕੀਤਾ |
- 28 ਦਸੰਬਰ – ਵਿਕਟੋਰੀਆ ਦੀ ਟੀਮ ਨੇ ਨਿਊ ਸਾਊਥ ਵੇਲਜ਼ ਦੀ ਟੀਮ ਵਿਰੁਧ ਕ੍ਰਿਕਟ ਮੈਚ ਵਿੱਚ 1107 ਦੌੜਾਂ ਬਣਾਈਆਂ।
ਜਨਮ
[ਸੋਧੋ]ਮਰਨ
[ਸੋਧੋ]- 27 ਫ਼ਰਵਰੀ – ਛੇ ਬੱਬਰਾਂ ਨੂੰ ਲਾਹੌਰ ਜੇਲ ਵਿੱਚ ਫਾਂਸੀ ਦਿਤੀ ਗਈ।
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |