1942

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(੧੯੪੨ ਤੋਂ ਰੀਡਿਰੈਕਟ)
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

1942 94 20ਵੀਂ ਸਦੀ ਦਾ ਇੱਕ ਸਾਲ ਹੈ।

ਘਟਨਾ[ਸੋਧੋ]

  • 15 ਜੂਨਸਿਕੰਦਰ - ਬਲਦੇਵ ਸਿੰਘ ਪੈਕਟ ਉੱਤੇ ਦਸਤਖ਼ਤ ਹੋਏ ਜਿਸ 'ਚ ਬਲਦੇਵ ਸਿੰਘ ਮੁਤਾਬਕ ਸਰ ਸਿਕੰਦਰ ਨੇ ਝਟਕੇ ਦੀ ਇਜਾਜ਼ਤ, ਗੁਰਮੁਖੀ ਦੀ ਪੜ੍ਹਾਈ, ਧਾਰਮਕ ਮਾਮਲਿਆਂ ਬਾਰੇ ਕਾਨੂੰਨ, ਕੇਂਦਰ ਵਿੱਚ ਸਿੱਖਾਂ ਦੀ ਨੁਮਾਇੰਦਗੀ ਅਤੇ ਸਰਕਾਰੀ ਨੌਕਰੀਆਂ ਵਿੱਚ ਸਿੱਖਾਂ ਦਾ 20 ਫ਼ੀ ਸਦੀ ਰਾਖਵੀਆਂ ਦੀ ਭਰਤੀ ਬਾਰੇ ਸਮਝੌਤਾ ਕੀਤਾ। ਇਸ ਸਮਝੌਤੇ ਨੂੰ ਬਾਅਦ ਵਿੱਚ 'ਸਿਕੰਦਰ-ਬਲਦੇਵ ਸਿੰਘ ਪੈਕਟ' ਦੇ ਨਾਂ ਨਾਲ ਯਾਦ ਕੀਤਾ ਗਿਆ। ਇਸ ਸਮਝੌਤੇ ਦਾ ਸਿੱਖਾਂ ਨੂੰ ਵੱਡਾ ਫ਼ਾਇਦਾ ਇਹ ਹੋਇਆ ਕਿ ਵਾਇਸਰਾਏ ਦੀ ਐਗ਼ਜ਼ੈਕਟਿਵ ਕੌਂਸਲ ਦੇ 8 ਦੀ ਥਾਂ 9 ਮੈਂਬਰ ਹੋ ਗਏ। ਨੌਵਾਂ ਮੈਂਬਰ ਜੋਗਿੰਦਰਾ ਸਿੰਘ ਨੂੰ ਲਿਆ ਗਿਆ ਅਤੇ ਉਸ ਨੂੰ ਸਿਹਤ, ਸਿਖਿਆ ਅਤੇ ਜ਼ਮੀਨਾਂ ਦਾ ਮਹਿਕਮਾ ਦਿਤਾ ਗਿਆ। ਜਿਹੜੀ ਗੱਲ ਸਿੱਖ, ਮਤੇ ਪਾਸ ਕਰ ਕੇ ਤੇ ਐਜੀਟੇਸ਼ਨਾਂ ਨਾਲ ਨਾ ਮਨਵਾ ਸਕੇ, ਉਹ ਇਸ ਸਮਝੌਤੇ ਨੇ ਪੂਰੀ ਕਰਵਾ ਦਿਤੀ।
  • 26 ਜੂਨਬਲਦੇਵ ਸਿੰਘ ਪੰਜਾਬ ਵਿੱਚ ਵਜ਼ੀਰ ਬਣਿਆ।

ਜਨਮ[ਸੋਧੋ]

ਮਰਨ[ਸੋਧੋ]