1998
ਦਿੱਖ
(੧੯੯੮ ਤੋਂ ਮੋੜਿਆ ਗਿਆ)
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1960 ਦਾ ਦਹਾਕਾ 1970 ਦਾ ਦਹਾਕਾ 1980 ਦਾ ਦਹਾਕਾ – 1990 ਦਾ ਦਹਾਕਾ – 2000 ਦਾ ਦਹਾਕਾ 2010 ਦਾ ਦਹਾਕਾ 2020 ਦਾ ਦਹਾਕਾ |
ਸਾਲ: | 1995 1996 1997 – 1998 – 1999 2000 2001 |
1998 20ਵੀਂ ਸਦੀ ਅਤੇ 1990 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 27 ਮਾਰਚ – ਨਾਮਰਦੀ ਦਾ ਇਲਾਜ ਕਰਨ ਵਾਲੀ ਗੋਲੀ 'ਵਿਆਗਰਾ' ਨੂੰ ਅਮਰੀਕਾ ਦੇ ਸਿਹਤ ਮਹਿਕਮੇ ਨੇ ਪਹਿਲੀ ਵਾਰ ਮਨਜ਼ੂਰੀ ਦਿਤੀ।
- 28 ਮਈ – ਪਾਕਿਸਤਾਨ ਨੇ ਇਕੱਠੇ 5 ਨਿਊਕਲਰ ਤਜਰਬੇ ਕੀਤੇ।
- 30 ਜੁਲਾਈ – ਓਹਾਇਓ (ਅਮਰੀਕਾ) ਵਿੱਚ ‘ਲੱਕੀ 13′ ਨਾਂ ਦੇ ਇੱਕ ਗਰੁੱਪ ਨੇ 29 ਕਰੋੜ 57 ਲੱਖ ਡਾਲਰ ਦਾ ਪਾਵਰਬਾਲ ਜੈਕਪਾਟ ਜਿੱਤਿਆ। ਇਹ ਦੁਨੀਆ ਦਾ ਸਭ ਤੋਂ ਵੱਧ ਰਕਮ ਦਾ ਜੈਕਪਾਟ ਹੈ।
- 29 ਨਵੰਬਰ – ਸਵਿਟਜ਼ਰਲੈਂਡ ਦੇ ਲੋਕਾਂ ਦੀ ਇੱਕ ਵੱਡੀ ਅਕਸਰੀਅਤ ਨੇ ਹੈਰੋਇਨ ਅਤੇ ਹੋਰ ਡਰੱਗਜ਼ ਦੀ ਕਾਨੂੰਨੀ ਇਜਾਜ਼ਤ ਦੇਣ ਵਿਰੁਧ ਵੋਟਾਂ ਪਾਇਆਂ |
- 2 ਦਸੰਬਰ – ਮਾਈਕਰੋਸਾਫ਼ਟ ਦੇ ਮਾਲਕ ਬਿਲ ਗੇਟਸ ਨੇ ਦੁਨੀਆ ਦੇ ਵਿਕਾਸਸ਼ੀਲ ਮੁਲਕਾਂ ਦੇ ਬੱਚਿਆਂ ਦੀ ਡਾਕਟਰੀ ਮਦਦ ਵਾਸਤੇ ਇੱਕ ਅਰਬ ਡਾਲਰ ਦਾਨ ਦਿਤੇ |
- 11 ਦਸੰਬਰ – ਬਿਲ ਕਲਿੰਟਨ ਦੇ ਮੋਨਿਕਾ ਲਵਿੰਸਕੀ ਨਾਂ ਦੀ ਕੁੜੀ ਨਾਲ ਸੈਕਸ ਸਬੰਧਾਂ ਕਾਰਨ, ਅਮਰੀਕਾ ਦੀ ਕਾਂਗਰਸ ਵਿੱਚ ਰਾਸ਼ਟਰਪਤੀ ਬਿਲ ਕਲਿੰਟਨ ਤੇ ਮਹਾਂ ਮੁਕੱਦਮਾ (ਇਮਪੀਚਮੈਂਟ) ਦੀ ਕਾਰਵਾਈ ਸ਼ੁਰੂ ਹੋਈ।
- 16 ਦਸੰਬਰ – ਕੁਵੈਤ ਤੋਂ ਕਬਜ਼ਾ ਨਾ ਛੱਡਣ ਕਰ ਕੇ ਅਮਰੀਕਾ ਨੇ ਇਰਾਕ 'ਤੇ ਹਮਲਾ ਕਰ ਦਿਤਾ |
- 19 ਦਸੰਬਰ – ਅਮਰੀਕਨ ਕਾਂਗਰਸ ਨੇ ਬਿਲ ਕਲਿੰਟਨ ਨੂੰ ਮਹਾਂਦੋਸ਼ੀ (ਇੰਪੀਚਮੈਂਟ) ਠਹਿਰਾਇਆ | ਅਮਰੀਕਾ ਦੀ ਤਵਾਰੀਖ਼ ਵਿੱਚ ਇਹ ਦੂਜੀ ਇੰਪੀਚਮੈਂਟ ਸੀ |
ਜਨਮ
[ਸੋਧੋ]ਮਰਨ
[ਸੋਧੋ]- 28 ਫ਼ਰਵਰੀ – ਪਿਆਰਾ ਸਿੰਘ ਸਹਿਰਾਈ, ਪੰਜਾਬੀ ਕਵੀ (ਜ. 1915)
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |