੨੦੦੪

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਸਦੀ: 20ਵੀਂ ਸਦੀ21ਵੀਂ ਸਦੀ22ਜੀ ਸਦੀ
ਦਹਾਕਾ: 1970 ਦਾ ਦਹਾਕਾ  1980 ਦਾ ਦਹਾਕਾ  1990 ਦਾ ਦਹਾਕਾ  – 2000 ਦਾ ਦਹਾਕਾ –  2010 ਦਾ ਦਹਾਕਾ  2020 ਦਾ ਦਹਾਕਾ  2030 ਦਾ ਦਹਾਕਾ
ਸਾਲ: 2001 2002 200320042005 2006 2007

2004 (20 21ਵੀਂ ਸਦੀ ਅਤੇ 2000 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁਕਰਵਾਰ ਨੂੰ ਸ਼ੁਰੂ ਹੋਇਆ।

ਘਟਨਾ[ਸੋਧੋ]

  • ਮਈ 1 – ਦਸ ਨਵੇਂ ਰਾਸ਼ਟਰ ਯੂਰਪੀ ਯੂਨੀਅਨ ਵਿੱਚ ਆਏ: ਪੋਲੈਂਡ, ਲਿਥੂਆਨੀਆ, ਲਾਤਵੀਆ, ਏਸਟੋਨਿਆ, ਚੈੱਕ ਗਣਰਾਜ, ਸਲੋਵਾਕੀਆ, ਸਲੋਵੇਨੀਆ, ਹੰਗਰੀ, ਮਾਲਟਾ ਅਤੇ ਸਾਈਪਰਸ
  • 5 ਜੂਨਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਰੌਨਾਲਡ ਰੀਗਨ ਦੀ ਮੌਤ ਹੋਈ।
  • 12 ਜੁਲਾਈ1966 ਤੋਂ ਹੀ ਕੇਂਦਰ ਸਰਕਾਰ ਅਤੇ ਹਰਿਆਣੇ ਨੇ ਪੰਜਾਬ ਦੇ ਪਾਣੀ ਖੋਹਣ ਵਾਸਤੇ ਚਾਲਾਕੀ ਵਾਲੀਆਂ ਕਾਨੂੰਨੀ ਕਾਰਵਾਈਆਂ ਸ਼ੁਰੂ ਕੀਤੀਆਂ ਹੋਈਆਂ ਸਨ। 4 ਜੂਨ, 2004 ਨੂੰ ਸੁਪ੍ਰੀਮ ਕੋਰਟ ਵੀ ਹਰਿਆਣੇ ਦੇ ਹੱਕ ਵਿੱਚ ਭੁਗਤ ਗਈ ਅਤੇ ਪੰਜਾਬ ਨੂੰ ਸਤਲੁਜ-ਜਮਨਾ ਨਹਿਰ ਬਣਾ ਕੇ ਦੇਣ ਦਾ ਹੁਕਮ ਜਾਰੀ ਕੀਤਾ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੜੇ ਖ਼ੁਫ਼ੀਆ ਤਰੀਕੇ ਨਾਲ ਰਾਤੋ-ਰਾਤ ਇੱਕ ਕਾਨੂੰਨ ਦਾ ਮਸੌਦਾ ਤਿਆਰ ਕਰਵਾ ਕੇ 12 ਜੁਲਾਈ, 2004 ਦੇ ਦਿਨ ਪੰਜਾਬ ਦੇ ਦਰਿਆਈ ਪਾਣੀਆਂ ਦੇ ਸਾਰੇ ਸਮਝੌਤੇ ਰੱਦ ਕਰਨ ਦਾ ਬਿਲ ਪਾਸ ਕਰ ਦਿਤਾ ਤੇ ਉਸੇ ਦਿਨ ਗਵਰਨਰ ਦੇ ਦਸਤਖ਼ਤ ਕਰਵਾ ਕੇ ਕਾਨੂੰਨ ਬਣਾ ਦਿਤਾ। 1960 ਵਿੱਚ ਜਿਸ 15.8 ਮਿਲੀਅਨ ਏਕੜ ਫ਼ੀਲਡ (ਐਮ.ਏ.ਐਫ਼.) ਪਾਣੀ ‘ਤੇ ਪੰਜਾਬ ਦਾ ਹੱਕ ਸੀ, ਉਸ ਵਿੱਚੋਂ 8 ਐਮ.ਏ.ਐਫ਼. ਰਾਜਸਥਾਨ ਅਤੇ 1966 ਵਿੱਚ 3.5 ਐਮ.ਏ.ਐਫ਼. ਹਰਿਆਣੇ ਨੂੰ, ਕੁੱਝ ਚੰਡੀਗੜ੍ਹ ਨੂੰ ਤੇ ਪੰਜਾਬ ਨੂੰ ਸਿਰਫ਼ 3.5 ਐਮ.ਏ.ਐਫ਼. ਰਹਿ ਗਿਆ ਸੀ। ਹਰਿਆਣਾ, ਜਮਨਾ ਦਾ ਸਾਰਾ ਪਾਣੀ ਵੀ ਲੈ ਰਿਹਾ ਸੀ ਤੇ ਪੰਜਾਬ ਦੇ ਦਰਿਆਵਾਂ ਤੋਂ ਪੰਜਾਬ ਦੇ ਬਰਾਬਰ ਦਾ ਪਾਣੀ ਵੀ ਲੈ ਰਿਹਾ ਸੀ ਅਤੇ ਰਾਜਸਥਾਨ ਵੀ, ਬਿਨਾਂ ਹੱਕ ਤੋਂ ਅੱਧੇ ਤੋਂ ਵੱਧ ਪਾਣੀ ਮੁਫ਼ਤ ਲੈ ਰਿਹਾ ਸੀ। ਇਸ ਐਕਸ਼ਨ ਨਾਲ 9 ਲੱਖ ਏਕੜ ਜ਼ਮੀਨ ਬੰਜਰ ਹੋਣੋਂ ਬਚ ਗਈ ਤੇ 16 ਲੱਖ ਕਿਸਾਨ ਭੁੱਖੇ ਮਰਨ ਤੋਂ ਬਚ ਗਏ।

ਜਨਮ[ਸੋਧੋ]

ਮਰਨ[ਸੋਧੋ]

BadSalzdetfurthBadenburgerStr060529.jpg ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png